Menu

ਵਿਧਾਇਕ ਫਾਜ਼ਿਲਕਾ ਨੇ ਸੁਨੀਤਾ ਕੇਜਰੀਵਾਲ ਨਾਲ ਮਿਲ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਮੰਗੀਆਂ ਵੋਟਾਂ

ਫਾਜ਼ਿਲਕਾ 3 ਫਰਵਰੀ- ਵਿਧਾਇਕ ਫਾਜ਼ਿਲਕਾ  ਨਰਿੰਦਰਪਾਲ ਸਿੰਘ ਸਵਨਾ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ  ਦੀ ਧਰਮਪਤਨੀ  ਸੁਨੀਤਾ ਕੇਜਰੀਵਾਲ ਜੀ ਦੇ ਨਾਲ  ਅਰਵਿੰਦ ਕੇਜਰੀਵਾਲ ਜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।

ਵਿਧਾਇਕ  ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਹਲਕਾ ਨਵੀਂ ਦਿੱਲੀ ਦੇ ਵੱਖ-ਵੱਖ ਬਾਜ਼ਾਰਾਂ ਦਾ ਡੋਰ ਟੂ ਡੋਰ ਦੌਰਾ ਕੀਤਾ ਤੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਲੋਕਾਂ ਨੂੰ ਆਪ ਪਾਰਟੀ ਦੇ ਉਮੀਦਵਾਰ ਸ੍ਰੀ. ਅਰਿਵੰਦ ਕੇਜਰੀਵਾਲ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆ ਕਿਹਾ ਕਿ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਸਿੱਖਿਆ, ਸਿਹਤ, ਸਵੱਛ ਪਾਣੀ, ਸੀਵਰੇਜ, ਸੜਕਾਂ ਤੇ ਗਲੀਆਂ ਨਾਲੀਆਂ ਆਦਿ ਸਾਰੇ ਵਿਕਾਸ ਦੇ ਕੰਮ ਹੋਰ ਬਾਖੂਬੀ ਢੰਗ ਨਾਲ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਪਾਰਟੀ ਹਰ ਵਰਗ ਦੀ ਭਲਾਈ ਲਈ ਯਤਨਸੀਲ ਹੈ । ਉਨ੍ਹਾਂ ਲੋਕਾਂ ਨੂੰ ਕਿਹਾ ਕਿ ਆਮ ਆਦਮੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਤੁਹਾਡੀ ਦਿੱਤੀ ਵੋਟ ਨਾਲ ਹੀ ਇਹ ਸਰਕਾਰ ਬਣ ਸਕਦੀ ਹੈ।

ਇਸ ਮੌਕੇ ਸੁਰਿੰਦਰ ਘੋਗਾ ਸੀਨੀਅਰ ਯੂਥ ਆਗੂ, ਸੁਰਿੰਦਰ ਕੰਬੋਜ ਬਲਾਕ ਪ੍ਰਧਾਨ, ਮਨਜੋਤ ਖੇੜਾ ਟਰੱਕ ਯੂਨੀਅਨ ਪ੍ਰਧਾਨ, ਹਰਮੰਦਰ ਸਿੰਘ ਬਰਾੜ ਬਲਾਕ ਪ੍ਰਭਾਰੀ ਅਤੇ ਸਾਜਨ ਖਰਬਾਟ ਯੂਥ ਆਗੂ ਆਦਿ ਹਾਜ਼ਰ ਸਨ।

ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ ਲਈ ਪਹੁੰਚਣਗੇ…

ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮ ਨੂੰ ਕਨਾਨਿਸਕਿਸ ਵਿੱਚ ਆਯੋਜਿਤ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ…

ਇਕ ਹੋਰ ਇਨਫ਼ਲੂਐਂਸਰ ਦੀ ਸ਼ੱਕੀ…

ਹਰਿਆਣਾ, 16 ਜੂਨ :   ਮਸ਼ਹੂਰ ਮਾਡਲ ਸ਼ੀਤਲ…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਸੋਨੀਆ ਗਾਂਧੀ ਦੀ ਵਿਗੜੀ ਸਿਹਤ…

ਨਵੀਂ ਦਿੱਲੀ, 16 ਜੂਨ- ਕਾਂਗਰਸ ਦੀ ਸਾਬਕਾ…

Listen Live

Subscription Radio Punjab Today

Subscription For Radio Punjab Today

ਰੂਸ ਦੇ ਹਮਲੇ ਤੋਂ ਬਾਅਦ ਪਹਿਲੀ ਵਾਰ…

16 ਜੂਨ 2025 : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੋਮਵਾਰ ਨੂੰ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ ਆਸਟਰੀਆ ਪਹੁੰਚੇ। ਸਾਲ 2022…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਵਿਦੇਸ਼ ਬੈਠੇ ਅਤਿਵਾਦੀਆਂ ‘ਤੇ ਕੱਸੀ…

14 ਜੂਨ 2025: ਭਾਰਤ ਅਤੇ ਕੈਨੇਡਾ ਨੇ…

ਭਾਰਤ ਵਿਚ ਕਈ ਮਾਮਲਿਆਂ ‘ਚ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ…

Our Facebook

Social Counter

  • 48928 posts
  • 0 comments
  • 0 fans