Menu

2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾ

ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।

ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ  ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ‘ਦ ਪੰਜਾਬ ਸਟੇਟ ਕੰਪਨਸੇਟਰੀ ਏਫੌਰੈਸਟੇਸ਼ਨ  ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਿਟੀ’ (ਪਨਕੈਂਪਾ) ਸਕੀਮ ਤਹਿਤ, ਸਾਲ 2025-26 ਲਈ ਸਾਲਾਨਾ ਸੰਚਾਲਨ ਯੋਜਨਾ (ਏ.ਪੀ.ਓ.) ਨੂੰ ਰਾਜ ਅਥਾਰਟੀ ਦੀ ਸਟੀਅਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਅੰਤਿਮ ਪ੍ਰਵਾਨਗੀ ਲਈ ਰਾਸ਼ਟਰੀ ਅਥਾਰਟੀ, ਨਵੀਂ ਦਿੱਲੀ ਨੂੰ ਸੌਂਪ ਦਿੱਤਾ ਗਿਆ ਹੈ। ਸਾਲ 2025-26 ਦੌਰਾਨ 2100 ਹੈਕਟੇਅਰ ਰਕਬੇ ਨੂੰ ਜੰਗਲਾਤ ਹੇਠ ਲਿਆਉਣ ਦਾ ਪ੍ਰਸਤਾਵ ਹੈ। ਸਾਲ 2024-25 ਦੌਰਾਨ, 1932 ਹੈਕਟੇਅਰ ਖੇਤਰ ਵਿੱਚ ਬੂਟੇ ਲਗਾਏ ਗਏ ਸਨ।

ਗੌਰਤਲਬ ਹੈ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਐਕਟ, 2016 ਅਤੇ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਰੂਲਜ਼, 2018 ਦੇ ਉਪਬੰਧਾਂ ਤਹਿਤ ਹਰ ਸਾਲ ਰਾਜ ਅਥਾਰਟੀ (ਸੀਏਐਮਪੀਏ) ਦੀ ਸੰਚਾਲਨ ਯੋਜਨਾ ਤਿਆਰ ਕੀਤੀ ਜਾਂਦੀ ਹੈ ਅਤੇ ਇਸਨੂੰ ਸਟੀਅਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਰਾਸ਼ਟਰੀ ਅਥਾਰਿਟੀ, ਨਵੀਂ ਦਿੱਲੀ ਵੱਲੋਂ ਅੰਤਿਮ ਪ੍ਰਵਾਨਗੀ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਪ੍ਰਵਾਨਿਤ ਏ.ਪੀ.ਓ. ਅਨੁਸਾਰ ਸਿਰਫ਼ ਜੰਗਲਾਤ ਖੇਤਰ ਵਿੱਚ ਹੀ ਬੂਟੇ ਲਗਾਏ ਜਾਂਦੇ ਹਨ।

‘ਆਪ’ ਨੇ ਅਨੁਰਾਗ ਢਾਂਡਾ ਨੂੰ ਨੈਸ਼ਨਲ ਮੀਡੀਆ…

ਨਵੀਂ ਦਿੱਲੀ, 27 ਮਾਰਚ 2025 – ਅਨੁਰਾਗ ਢਾਂਡਾ ਨੂੰ ‘ਆਪ’ ਦਾ ਨੈਸ਼ਨਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਨੁਰਾਗ…

ਦਿਨ ਦਿਹਾੜੇ ਇੱਕ ਮਹਿਲਾ ਡਾਕਟਰ…

ਫ਼ਰੀਦਾਬਾਦ, 27 ਮਾਰਚ : ਹਰਿਆਣਾ ਦੇ ਫ਼ਰੀਦਾਬਾਦ…

ਭਾਰਤ ‘ਚ ਅਮਰੀਕੀ ਦੂਤਾਵਾਸ ਦੀ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ…

ਸਾਂਸਦ ਰਾਘਵ ਚੱਢਾ ਨੇ ਸੰਸਦ…

ਨਵੀਂ ਦਿੱਲੀ, 26 ਮਾਰਚ 2025-ਆਮ ਆਦਮੀ ਪਾਰਟੀ…

Listen Live

Subscription Radio Punjab Today

Subscription For Radio Punjab Today

ਭਾਰਤ ‘ਚ ਅਮਰੀਕੀ ਦੂਤਾਵਾਸ ਦੀ ਵੱਡੀ ਕਾਰਵਾਈ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਬੋਟ ਖਾਤਿਆਂ ਦੀ ਵਰਤੋਂ…

ਦੱਖਣੀ ਕੋਰੀਆ ‘ਚ, ਜੰਗਲਾਂ ‘ਚ…

26 ਮਾਰਚ 2025:  ਦੱਖਣੀ ਕੋਰੀਆ ਵਿੱਚ ਖ਼ੁਸ਼ਕ…

ਕੈਲਗਰੀ ’ਚ ਪੰਜਾਬੀ ਵਿਦਿਆਰਥਣ ’ਤੇ…

ਕੈਲਗਰੀ ,25 ਮਾਰਚ 2025- ਬੀਤੇ ਦਿਨ ਕੈਲਗਰੀ…

ਮੰਦਭਾਗੀ ਖਬਰ- ਕੈਨੇਡਾ ‘ਚ ਇਕ…

ਫ਼ਤਿਹਗੜ੍ਹ ਸਾਹਿਬ, 24 ਮਾਰਚ- ਪੰਜਾਬ  ਦੀ ਧਰਤੀ…

Our Facebook

Social Counter

  • 46641 posts
  • 0 comments
  • 0 fans