Menu

BSF ਦਾ ਵਾਹਨ ਖਾਈ ‘ਚ ਡਿੱਗਾ, 3 ਜਵਾਨਾਂ ਦੀ ਮੌਤ 13 ਗੰਭੀਰ ਜ਼ਖਮੀ

ਇੰਫਾਲ, 12 ਮਾਰਚ -ਮਣੀਪੁਰ ਦੇ ਸੈਨਾਪਤੀ ਜ਼ਿਲ੍ਹੇ ਵਿੱਚ ਬੀਐਸਐਫ ਜਵਾਨਾਂ ਨੂੰ ਲਿਜਾ ਰਿਹਾ ਇੱਕ ਵਾਹਨ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ‘ਚ 3 ਜਵਾਨਾਂ ਦੀ ਮੌਤ ਹੋ ਗਈ, ਜਦਕਿ 13 ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਇੰਫਾਲ-ਦੀਮਾਪੁਰ ਰਾਸ਼ਟਰੀ ਰਾਜਮਾਰਗ ‘ਤੇ ਚਾਂਗੌਬੰਗ ਪਿੰਡ ਨੇੜੇ ਬੀਤੀ ਸ਼ਾਮ ਵਾਪਰਿਆ। ਸੂਤਰਾਂ ਮੁਤਾਬਕ ਜਵਾਨਾਂ ਨੂੰ ਲਿਜਾ ਰਹੀ ਗੱਡੀ ਓਵਰਲੋਡ ਸੀ।
ਸਾਰੇ ਜਵਾਨ ਇੱਕੋ ਬਟਾਲੀਅਨ ਨਾਲ ਸਬੰਧਤ ਹਨ ਅਤੇ ਨਾਗਾਲੈਂਡ ਦੇ ਝਦੀਮਾ ਵਿੱਚ ਤਾਇਨਾਤ ਸਨ। ਮਨੀਪੁਰ ਵਿੱਚ ਹਾਲਾਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸੂਬੇ ਵਿੱਚ ਤਾਇਨਾਤ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਜਵਾਨ ਕੰਗਪੋਕਪੀ ਤੋਂ ਆਪਣੀ ਕਿਊਆਰਟੀ ਡਿਊਟੀ ਤੋਂ ਬਾਅਦ ਆਈਆਈਆਈਟੀ ਮਯਾਂਗਖਾਂਗ ਸਥਿਤ ਬੇਸ ਕੈਂਪ ਵਾਪਸ ਆ ਰਹੇ ਸਨ।

‘ਆਪ’ ਨੇ ਅਨੁਰਾਗ ਢਾਂਡਾ ਨੂੰ ਨੈਸ਼ਨਲ ਮੀਡੀਆ…

ਨਵੀਂ ਦਿੱਲੀ, 27 ਮਾਰਚ 2025 – ਅਨੁਰਾਗ ਢਾਂਡਾ ਨੂੰ ‘ਆਪ’ ਦਾ ਨੈਸ਼ਨਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਨੁਰਾਗ…

ਦਿਨ ਦਿਹਾੜੇ ਇੱਕ ਮਹਿਲਾ ਡਾਕਟਰ…

ਫ਼ਰੀਦਾਬਾਦ, 27 ਮਾਰਚ : ਹਰਿਆਣਾ ਦੇ ਫ਼ਰੀਦਾਬਾਦ…

ਭਾਰਤ ‘ਚ ਅਮਰੀਕੀ ਦੂਤਾਵਾਸ ਦੀ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ…

ਸਾਂਸਦ ਰਾਘਵ ਚੱਢਾ ਨੇ ਸੰਸਦ…

ਨਵੀਂ ਦਿੱਲੀ, 26 ਮਾਰਚ 2025-ਆਮ ਆਦਮੀ ਪਾਰਟੀ…

Listen Live

Subscription Radio Punjab Today

Subscription For Radio Punjab Today

ਭਾਰਤ ‘ਚ ਅਮਰੀਕੀ ਦੂਤਾਵਾਸ ਦੀ ਵੱਡੀ ਕਾਰਵਾਈ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਬੋਟ ਖਾਤਿਆਂ ਦੀ ਵਰਤੋਂ…

ਦੱਖਣੀ ਕੋਰੀਆ ‘ਚ, ਜੰਗਲਾਂ ‘ਚ…

26 ਮਾਰਚ 2025:  ਦੱਖਣੀ ਕੋਰੀਆ ਵਿੱਚ ਖ਼ੁਸ਼ਕ…

ਕੈਲਗਰੀ ’ਚ ਪੰਜਾਬੀ ਵਿਦਿਆਰਥਣ ’ਤੇ…

ਕੈਲਗਰੀ ,25 ਮਾਰਚ 2025- ਬੀਤੇ ਦਿਨ ਕੈਲਗਰੀ…

ਮੰਦਭਾਗੀ ਖਬਰ- ਕੈਨੇਡਾ ‘ਚ ਇਕ…

ਫ਼ਤਿਹਗੜ੍ਹ ਸਾਹਿਬ, 24 ਮਾਰਚ- ਪੰਜਾਬ  ਦੀ ਧਰਤੀ…

Our Facebook

Social Counter

  • 46640 posts
  • 0 comments
  • 0 fans