Menu

ਰੋਜਗਾਰ ਮੇਲੇ ਵਿੱਚ ਕੁੱਲ 380 ਪ੍ਰਾਰਥੀਆਂ ਦੀ ਕੀਤੀ ਚੋਣ

ਬਠਿੰਡਾ, 12 ਮਾਰਚ(ਵੀਰਪਾਲ ਕੌਰ) : ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜਗਾਰ ਤੇ ਉਨ੍ਹਾਂ ਨੂੰ ਸਵੈ ਰੋਜਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ  ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਲਗਾਏ ਗਏ ਇਸ ਰੋਜਗਾਰ ਮੇਲੇ ਦੌਰਾਨ ਕੁੱਲ 809 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਤੇ ਇਨ੍ਹਾਂ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਕੁੱਲ 380 ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।

ਇਸ ਮੌਕੇ ਰੋਜਗਾਰ ਦਫਤਰ ਦੇ ਡਿਪਟੀ ਡਾਇਰੈਕਟਰ  ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਟਰਾਈਡੈਂਟ ਲਿਮਟਿਡ, ਸਪੋਰਟਕਿੰਗ ਇੰਡੀਆ ਲਿਮਟਿਡ, ਆਈ.ਓ.ਐਲ. ਲਿਮਟਿਡ, ਇੰਡੀਆ ਜੌਬ ਕਾਰਟ, ਵਿਜੈ ਰਾਜ ਜਿੰਦਲ ਐਂਡ ਕੰਪਨੀ, ਪੁਖਰਾਜ ਹੈਲਥ ਕੇਅਰ, ਐਲ.ਆਈ.ਸੀ. ਆਫ ਇੰਡੀਆ, ਏ.ਵੀ.ਸੀ. ਮਹਿੰਦਰਾ, ਅਗਰਵਾਲ ਗਲਾਸਸ, ਕੁਨੈਕਟ ਬਰਾਂਡਬੈਂਡ, ਚੈਕਮੇਟ ਸਕਿਓਰਿਟੀ ਸਰਵਿਸ਼ਜ, ਰੇਡੀਅਸ ਰਿਸੋਰਸ ਪ੍ਰਾਈਵੇਟ ਲਿਮਟਿਡ, ਭਾਰਤ ਫਾਈਨਾਂਸ ਲਿਮਟਿਡ ਕੰਪਨੀਆਂ ਵੱਲ਼ੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ  ਰਵਿੰਦਰ ਸਿੰਘ ਨੇ ਹੋਰ ਜਾਣਕਾਰੀ ਦਿੰਦੋ ਹੋਏ ਦੱਸਿਆ ਕਿ ਵੱਖ-ਵੱਖ ਅਸਾਮੀਆਂ ਲਈ ਪ੍ਰਾਰਥੀਆਂ ਨੂੰ 10,000/- ਰੁਪਏ ਤੋਂ ਲੈ ਕੇ 28,000/- ਰੁਪਏ ਪ੍ਰਤੀ ਮਹੀਨਾਂ ਦੀ ਤਨਖਾਹ ਦੇ ਆਫਰ ਦਿੱਤੇ ਗਏ।

‘ਆਪ’ ਨੇ ਅਨੁਰਾਗ ਢਾਂਡਾ ਨੂੰ ਨੈਸ਼ਨਲ ਮੀਡੀਆ…

ਨਵੀਂ ਦਿੱਲੀ, 27 ਮਾਰਚ 2025 – ਅਨੁਰਾਗ ਢਾਂਡਾ ਨੂੰ ‘ਆਪ’ ਦਾ ਨੈਸ਼ਨਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਨੁਰਾਗ…

ਦਿਨ ਦਿਹਾੜੇ ਇੱਕ ਮਹਿਲਾ ਡਾਕਟਰ…

ਫ਼ਰੀਦਾਬਾਦ, 27 ਮਾਰਚ : ਹਰਿਆਣਾ ਦੇ ਫ਼ਰੀਦਾਬਾਦ…

ਭਾਰਤ ‘ਚ ਅਮਰੀਕੀ ਦੂਤਾਵਾਸ ਦੀ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ…

ਸਾਂਸਦ ਰਾਘਵ ਚੱਢਾ ਨੇ ਸੰਸਦ…

ਨਵੀਂ ਦਿੱਲੀ, 26 ਮਾਰਚ 2025-ਆਮ ਆਦਮੀ ਪਾਰਟੀ…

Listen Live

Subscription Radio Punjab Today

Subscription For Radio Punjab Today

ਭਾਰਤ ‘ਚ ਅਮਰੀਕੀ ਦੂਤਾਵਾਸ ਦੀ ਵੱਡੀ ਕਾਰਵਾਈ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਬੋਟ ਖਾਤਿਆਂ ਦੀ ਵਰਤੋਂ…

ਦੱਖਣੀ ਕੋਰੀਆ ‘ਚ, ਜੰਗਲਾਂ ‘ਚ…

26 ਮਾਰਚ 2025:  ਦੱਖਣੀ ਕੋਰੀਆ ਵਿੱਚ ਖ਼ੁਸ਼ਕ…

ਕੈਲਗਰੀ ’ਚ ਪੰਜਾਬੀ ਵਿਦਿਆਰਥਣ ’ਤੇ…

ਕੈਲਗਰੀ ,25 ਮਾਰਚ 2025- ਬੀਤੇ ਦਿਨ ਕੈਲਗਰੀ…

ਮੰਦਭਾਗੀ ਖਬਰ- ਕੈਨੇਡਾ ‘ਚ ਇਕ…

ਫ਼ਤਿਹਗੜ੍ਹ ਸਾਹਿਬ, 24 ਮਾਰਚ- ਪੰਜਾਬ  ਦੀ ਧਰਤੀ…

Our Facebook

Social Counter

  • 46640 posts
  • 0 comments
  • 0 fans