Menu

ਕੈਲਗਰੀ ’ਚ ਪੰਜਾਬੀ ਵਿਦਿਆਰਥਣ ’ਤੇ ਹਮਲਾ ਕਰਨ ਵਾਲਾ ਗ੍ਰਿਫਤਾਰ

ਕੈਲਗਰੀ ,25 ਮਾਰਚ 2025- ਬੀਤੇ ਦਿਨ ਕੈਲਗਰੀ ਦੇ ਰੇਲਵੇ ਸਟੇਸ਼ਨ ’ਤੇ ਵਾਪਰੀ ਘਟਨਾ ਦੇ ਸਬੰਧ ਵਿਚ ਕੈਲਗਰੀ ਪੁਲਿਸ ਵਲੋਂ ਬ੍ਰੇਡਨ ਜੋਸਫ਼ ਜੇਮਜ਼ (31) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਉਸ ਉਪਰ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ, ਪੁਲਿਸ ਇਸ ਮਾਮਲੇ ਦੀ ਹੋਰ ਪਹਿਲੂਆਂ ਤੋਂ ਵੀ ਤਫ਼ਤੀਸ਼ ਕਰ ਰਹੀ ਹੈ।

ਦੱਸਣਯੋਗ ਹੈ ਕਿ ਕੈਨੇਡਾ ਵਿਚ ਵਾਇਰਲ ਹੋਈ ਵੀਡੀਉ ਬਾਰੇ ਜਾਣਕਾਰੀ ਅਨੁਸਾਰ ਇਹ ਅਲਬਰਟਾ ਸੂਬੇ ਕੈਲਗਰੀ ਨਾਲ ਸਬੰਧਤ ਹੈ ਜਿਸ ਵਿਚ ਇਕ ਪੰਜਾਬੀ ਵਿਦਿਆਰਥਣ ਤੇ ਗੋਰੇ ਵਿਅਕਤੀ ਵਲੋਂ ਰੇਲਵੇ ਸਟੇਸ਼ਨ ਤੇ ਹਮਲਾ ਕੀਤਾ ਗਿਆ। ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਮੁਦਾ ਹੈ। ਅਫਸੋਸ ਦੀ ਗੱਲ ਹੈ ਕਿ ਦੇਸ਼ ਵਿਚ ਇਮੀਗਰਾਂਟਸ ਪ੍ਰਤੀ ਨਫ਼ਰਤ ਪਿਛਲੇ ਸਮੇਂ ਦੌਰਾਨ ਕਾਫ਼ੀ ਵਧੀ ਹੈ,

ਮੁਲਕ ਦੀਆਂ ਵੱਖ-ਵੱਖ ਸਮਸਿਆਵਾਂ ਲਈ ਇਮੀਗਰਾਂਟਸ ਨੂੰ ਕਸੂਰਵਾਰ ਠਹਿਰਾਇਆ ਜਾਂਦਾ ਰਿਹਾ ਹੈ। ਅੱਜ ਲੋੜ ਹੈ ਇਸ ਮੁਲਕ ਨੂੰ ਸਭਦੇ ਲਈ ਸੁਰੱਖਿਅਤ ਬਣਾਉਣ ਦੀ ਅਤੇ ਇਸ ਨਫ਼ਰਤ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨ। ਪਤਾ ਲੱਗਾ ਹੈ ਕਿ ਦਸਮੇਸ ਦਰਬਾਰ ਗੁਰਦੁਆਰਾ ਸਾਹਿਬ ਕੈਲਗਰੀ ਵਲੋਂ ਇਸ ਮਾਮਲੇ ਦੀ ਪੈਰਵੀ ਕੀਤੀ ਜਾ ਰਹੀ ਹੈ।

ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਨੇ ਟਰੰਪ ਸਰਕਾਰ…

ਵਾਸਿੰਗਟਨ, 21 ਅਪ੍ਰੈਲ,-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਚਾਨਕ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਐੱਫ-1 ਵੀਜ਼ਾ ਰੱਦ ਕਰ ਦਿੱਤੇ ਗਏ ਹਨ।…

ਦਿੱਲੀ ‘ਚ ਜੁੱਤੀਆਂ ਦੀ ਫ਼ੈਕਟਰੀ…

ਦਿੱਲੀ , 21 ਅਪ੍ਰੈਲ- ਕੇਸ਼ਵਪੁਰਮ ਇਲਾਕੇ ਵਿੱਚ…

ਮੇਅਰ ਚੋਣਾਂ ਨੂੰ ਲੈ ਕੇ…

ਦਿੱਲੀ, 21 ਅਪ੍ਰੈਲ : ਆਮ ਆਦਮੀ ਪਾਰਟੀ…

ਦਿੱਲੀ ਨਗਰ ਨਿਗਮ ਚੋਣਾਂ: ਭਾਜਪਾ…

ਨਵੀਂ ਦਿੱਲੀ, 21 ਅਪ੍ਰੈਲ- ਦਿੱਲੀ ਭਾਜਪਾ ਦੇ…

Listen Live

Subscription Radio Punjab Today

Subscription For Radio Punjab Today

ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਨੇ ਟਰੰਪ ਸਰਕਾਰ…

ਵਾਸਿੰਗਟਨ, 21 ਅਪ੍ਰੈਲ,-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਚਾਨਕ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਐੱਫ-1 ਵੀਜ਼ਾ ਰੱਦ ਕਰ ਦਿੱਤੇ ਗਏ ਹਨ।…

ਪੋਪ ਫਰਾਂਸਿਸ ਦਾ ਹੋਇਆ ਦਿਹਾਂਤ

ਵੈਟੀਕਨ, (ਇਟਲੀ), 21 ਅਪ੍ਰੈਲ- ਕੈਥੋਲਿਕ ਈਸਾਈ ਧਾਰਮਿਕ…

ਪ੍ਰਵਾਰ ਸਮੇਤ ਭਾਰਤ ਪਹੁੰਚੇ ਅਮਰੀਕਾ…

ਦਿੱਲੀ, 21 ਅਪ੍ਰੈਲ :  ਅਮਰੀਕਾ ਦੇ ਉਪ…

ਫਲੋਰਿਡਾ ਯੁਨੀਵਰਸਿਟੀ ਵਿਚ ਪੁਲਿਸ ਅਫਸਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਤਾਲਾਹਾਸੀ ਵਿਖੇ ਫਲੋਰਿਡਾ ਸਟੇਟ…

Our Facebook

Social Counter

  • 47342 posts
  • 0 comments
  • 0 fans