Menu

ਭਲਕੇ  ਵਿਧਾਇਕ ਅਮਰਗੜ੍ਹ ਅਤੇ ਵਿਧਾਇਕ ਮਾਲੇਰਕੋਟਲਾ ਹਲਕੇ ਦੇ ਵੱਖ ਵੱਖ ਸਕੂਲਾਂ ’ ਚ ਹੋਏ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਅਮਰਗੜ੍ਹ/ਮਾਲੇਰਕੋਟਲਾ, 10 ਅਪ੍ਰੈਲ: ਪੰਜਾ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਲਗਾਤਾਰ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ । ਇਸੇ ਕੜੀ ਤਹਿਤ ਅਮਰਗੜ੍ਹ ਹਲਕੇ ਦੇ4 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲੇਰਕੋਟਲਾ ਹਲਕੇ ਵਿੱਚ 01 ਸਕੂਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਵਲੋਂ 11 ਅਪ੍ਰੈਲ  ਨੂੰ ਉਦਘਾਟਨ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਵੱਲੋਂਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਮੰਡੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਣ ।ਇਸੇ ਤਰ੍ਹਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਲੇਰਕੋਟਲਾਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ  ।

ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਵਿਧਾਇਕ ਮਾਲੇਰਕੋਟਲਾ ਡਾ ਜਮੀਰ ਉਰ ਰਹਿਮਾਨ ਨੇ ਕਿਹਾ ਕਿ ਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ”ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹੇ ਦੇ 162 ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਬੁਨਿਆਂਦੀ ਢਾਂਚੇ ਦੀ ਨੁਹਾਰ ਬਦਲਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਆਮ ਘਰ ਦੇ ਵਿਦਿਆਰਥੀਆਂ ਨੂੰ ਉੱਚ ਮਿਆਰ ਦਾ ਸਿੱਖਿਆ ਦਾ ਮਾਹੋਲ ਮਿਲ ਸਕੇ।ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕਾ ਮਾਲੇਰਕੋਟਲਾ ਦੇ 64 ਸਕੂਲ ਅਤੇ ਹਲਕਾ ਅਮਰਗੜ੍ਹ ਦੇ 98 ਪ੍ਰਾਇਮਰੀ ਅਤੇ ਹਾਈ ਸਕੂਲ ਸ਼ਾਮਿਲ ਹਨ

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚਿਆਂ ਨੂੰ ਪ੍ਰਾਇਵੇਟ ਸਕੂਲਾਂ ਦੇ ਬੁਨਿਆਂਦੀ ਢਾਂਚੇ ਦਾ ਅਹਿਸਾਸ ਕਰਵਾਉਣ ਲਈ ਸਰਕਾਰੀ ਸਕੂਲਾਂ ਦਾ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਆਮ ਘਰਾਂ ਦੇ ਬੱਚਿਆਂ ਦਾ ਆਤਮ ਸਨਮਾਨ ਵਿੱਚ ਵਾਧਾ ਹੋ ਸਕੇ । ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬੇ ਵਿੱਚ ਧੜਾਧੜ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ।ਪਰ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਹੋਏ ਅਤੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ

ਦਿੱਲੀ ‘ਚ ਜੁੱਤੀਆਂ ਦੀ ਫ਼ੈਕਟਰੀ ‘ਚ ਲੱਗੀ…

ਦਿੱਲੀ , 21 ਅਪ੍ਰੈਲ- ਕੇਸ਼ਵਪੁਰਮ ਇਲਾਕੇ ਵਿੱਚ ਲਾਰੈਂਸ ਰੋਡ ‘ਤੇ ਐਚਡੀਐਫਸੀ ਬੈਂਕ ਦੇ ਨੇੜੇ ਸਥਿਤ ਇੱਕ ਜੁੱਤੀਆਂ ਦੀ ਫ਼ੈਕਟਰੀ…

ਮੇਅਰ ਚੋਣਾਂ ਨੂੰ ਲੈ ਕੇ…

ਦਿੱਲੀ, 21 ਅਪ੍ਰੈਲ : ਆਮ ਆਦਮੀ ਪਾਰਟੀ…

ਦਿੱਲੀ ਨਗਰ ਨਿਗਮ ਚੋਣਾਂ: ਭਾਜਪਾ…

ਨਵੀਂ ਦਿੱਲੀ, 21 ਅਪ੍ਰੈਲ- ਦਿੱਲੀ ਭਾਜਪਾ ਦੇ…

ਝਾਰਖੰਡ-ਮੁਕਾਬਲੇ ਦੌਰਾਨ ਮਾਰਿਆ ਗਿਆ 1…

ਝਾਰਖੰਡ, 21 ਅਪ੍ਰੈਲ :  ਬੋਕਾਰੋ ਜ਼ਿਲ੍ਹੇ ਵਿੱਚ…

Listen Live

Subscription Radio Punjab Today

Subscription For Radio Punjab Today

ਪ੍ਰਵਾਰ ਸਮੇਤ ਭਾਰਤ ਪਹੁੰਚੇ ਅਮਰੀਕਾ ਦੇ ਉਪ…

ਦਿੱਲੀ, 21 ਅਪ੍ਰੈਲ :  ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਸੋਮਵਾਰ ਨੂੰ ਆਪਣੀ ਪਤਨੀ ਅਤੇ ਬੱਚਿਆਂ ਨਾਲ ਭਾਰਤ ਪਹੁੰਚੇ।…

ਫਲੋਰਿਡਾ ਯੁਨੀਵਰਸਿਟੀ ਵਿਚ ਪੁਲਿਸ ਅਫਸਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਤਾਲਾਹਾਸੀ ਵਿਖੇ ਫਲੋਰਿਡਾ ਸਟੇਟ…

ਮੰਦਭਾਗੀ ਖਬਰ -ਰੋਜ਼ੀ ਰੋਟੀ ਲਈ…

ਬਰਨਾਲਾ, 18 ਅਪ੍ਰੈਲ- ਪੰਜਾਬ ਦੀ ਧਰਤੀ ਤੋਂ…

ਰੋਜੀ ਰੋਟੀ ਦੀ ਭਾਲ ਲਈ…

ਸੁਲਤਾਨਪੁਰ ਲੋਧੀ , 18 ਅਪ੍ਰੈਲ- ਦੋ ਸਾਲ…

Our Facebook

Social Counter

  • 47338 posts
  • 0 comments
  • 0 fans