Menu

ਖੰਨਾ ਅਦਾਲਤ ਨੇ ਹਰਦੀਪ ਸ਼ੇਰਾ ਤੇ ਰਮਨਦੀਪ ਦੀ ਪੁਲਿਸ ਰਿਮਾਂਡ 3 ਦਿਨ ਵਧਾਈ

ਲੁਧਿਆਣਾ : ਪੰਜਾਬ ਵਿਚ ਹੋਈਆਂ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਦੇ ਮਾਮਲੇ ਵਿਚ ਗ੍ਰਿਫਤਾਰ ਹਰਦੀਪ ਸਿੰਘ ਉਰਫ ਸ਼ੇਰਾ ਅਤੇ ਰਮਨਦੀਪ ਸਿੰਘ ਉਰਫ ਰਮਨਾ ਨੂੰ ਅੱਜ ਖੰਨਾ ਦੀ ਅਦਾਲਤ ਨੇ 3 ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ| ਦੋਸ਼ੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੇ ਅਦਾਲਤ ਨੇ ਇਨ੍ਹਾਂ ਦੇ ਪੁਲਿਸ ਰਿਮਾਂਡ ਵਿਚ 3 ਦਿਨ ਦਾ ਵਾਧਾ ਕਰ ਦਿੱਤਾ ਹੈ|

Listen Live

Subscription Radio Punjab Today

Our Facebook

Social Counter

  • 16435 posts
  • 0 comments
  • 0 fans

Log In