Menu

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ

ਚੰਡੀਗੜ੍ਹ, 15 ਅਪ੍ਰੈਲ- ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮੱਲਖੰਭ (ਮੁੰਡੇ ਤੇ ਕੁੜੀਆਂ) ਟੀਮ ਲਈ ਹੋਣ ਵਾਲੇ ਟ੍ਰਾਇਲ 17 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ ਹੋਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟ੍ਰਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ 17 ਅਪ੍ਰੈਲ ਨੂੰ ਸਵੇਰੇ 11 ਵਜੇ ਹੋਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।

ਚੰਦੇਲ ’ਚ 10 ਅੱਤਵਾਦੀ ਢੇਰ, 7 ਅੱਤਵਾਦੀ…

ਮਨੀਪੁਰ : ਵੀਰਵਾਰ ਨੂੰ ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਅਸਾਮ ਰਾਈਫਲਜ਼ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਦਸ ਅੱਤਵਾਦੀ…

ਰੱਖਿਆ ਮੰਤਰੀ ਰਾਜਨਾਥ ਸਿੰਘ ਭੁਜ…

ਦਿੱਲੀ, 16 ਮਈ- ਰੱਖਿਆ ਮੰਤਰੀ ਰਾਜਨਾਥ ਸਿੰਘ…

ਸਾਊਦੀ ਅਰਬ ਨੇ ਦੇਸ਼ ‘ਚੋਂ…

16 ਮਈ 2025: ਪਿਛਲੇ ਸਾਲ ਜਨਵਰੀ ਤੋਂ…

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ…

ਨਵੀਂ ਦਿੱਲੀ, 16 ਮਈ- ਕੇਂਦਰੀ ਮੰਤਰੀ ਰਵਨੀਤ…

Listen Live

Subscription Radio Punjab Today

Subscription For Radio Punjab Today

ਅਮਰੀਕਾ ਵੱਲੋਂ ਗੈਰ-ਨਾਗਰਿਕਾਂ ਵਲੋਂ ਭੇਜੇ ਜਾਣ ਵਾਲੇ…

ਅਮਰੀਕਾ16 ਮਈ : ਸੰਯੁਕਤ ਰਾਜ ਅਮਰੀਕਾ ਵਿੱਚ ਇੱਕ ਨਵੇਂ ਟੈਕਸ ਬਿੱਲ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਜੋ ਜਲਦੀ…

ਦਿੱਲੀ ਕੈਪੀਟਲਜ਼ ਨੂੰ ਝਟਕਾ, ਸਟਾਰਕ…

ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਨੇ ਇੰਡੀਅਨ…

ਸਾਊਦੀ ਅਰਬ ਨੇ ਦੇਸ਼ ‘ਚੋਂ…

16 ਮਈ 2025: ਪਿਛਲੇ ਸਾਲ ਜਨਵਰੀ ਤੋਂ…

ਬ੍ਰਿਟਿਸ਼ ਇੰਡੀਅਨ ਥਿੰਕ ਟੈਂਕ ਨੇ…

ਲੰਡਨ 16 ਮਈ 2025: ਬ੍ਰਿਟਿਸ਼ ਭਾਰਤੀ ਖੋਜ…

Our Facebook

Social Counter

  • 48060 posts
  • 0 comments
  • 0 fans