Menu

ਰੋਜੀ ਰੋਟੀ ਦੀ ਭਾਲ ਲਈ 2 ਸਾਲ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ

ਸੁਲਤਾਨਪੁਰ ਲੋਧੀ , 18 ਅਪ੍ਰੈਲ- ਦੋ ਸਾਲ ਪਹਿਲਾਂ ਡੰਕੀ ਰਾਹੀਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਵਿਨੋਦ ਸਿੰਘ ਵਜੋਂ ਹੋਈ ਹੈ, ਜੋ ਕਿ ਸੁਲਤਾਨਪੁਰ ਲੋਧੀ ਦੇ ਪਿੰਡ ਭੈਣੀ ਹੁਸੇ ਖਾਂ ਨਾਲ ਸੰਬੰਧਿਤ ਸੀ।

ਮਿਲੀ ਜਾਣਕਾਰੀ ਅਨੁਸਾਰ ਵਿਨੋਦ ਸਿੰਘ ਕਰੀਬ ਦੋ ਸਾਲ ਪਹਿਲਾਂ ਡੰਕੀ ਰਾਹੀਂ ਆਪਣੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਅਤੇ ਚੰਗੀ ਰੋਜ਼ੀ ਰੋਟੀ ਦੀ ਭਾਲ ਵਾਸਤੇ ਅਮਰੀਕਾ ਗਿਆ ਸੀ ਪਰ ਕੈਂਸਰ ਦੀ ਨਾ ਮੁਰਾਦ ਬਿਮਾਰੀ ਨੇ ਉਸ ਨੂੰ ਅਮਰੀਕਾ ਪਹੁੰਚਦਿਆਂ ਹੀ ਆਪਣੀ ਗ੍ਰਿਫਤ ਵਿੱਚ ਲੈ ਲਿਆ। ਜਿਸ ਕਾਰਨ ਉਹ ਉੱਥੇ ਲੰਮਾ ਸਮਾਂ ਬਿਮਾਰ ਰਹਿਣ ਮਗਰੋਂ ਦਮ ਤੋੜ ਗਿਆ।

ਮ੍ਰਿਤਕ ਨੌਜਵਾਨ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨਾਂ ਨੇ ਅੱਖਾਂ ਵਿੱਚ ਕਈ ਸਪਨੇ ਸਜਾ ਕੇ ਆਪਣੇ ਪੁੱਤਰ ਵਿਨੋਦ ਸਿੰਘ ਨੂੰ 40 ਲੱਖ ਰੁਪਏ ਦਾ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਸੀ ਪਰ ਉਹਨਾਂ ਨੂੰ ਨਹੀਂ ਸੀ ਪਤਾ ਕਿ ਉਹਨਾਂ ਦੇ ਇੰਨਾ ਵੱਡਾ ਦੁੱਖਾਂ ਦਾ ਪਹਾੜ ਟੁੱਟ ਪਵੇਗਾ।

ਵਿਨੋਦ ਦੇ ਪਿਤਾ ਨੇ ਦੱਸਿਆ ਕਿ ਸੱਤ ਮਹੀਨੇ ਜੰਗਲਾਂ ਵਿਚ ਰਹਿਣ ਤੋਂ ਬਾਅਦ ਵਿਨੋਦ ਅਮਰੀਕਾ ਪਹੁੰਚਿਆ ਸੀ ਅਤੇ ਅਮਰੀਕਾ ਪਹੁੰਚਦੇ ਹੀ ਇੱਕ ਮਹੀਨੇ ਬਾਅਦ ਉਸ ਨੂੰ ਕੈਂਸਰ ਵਰਗੀ ਬਿਮਾਰੀ ਹੋ ਜਾਂਦੀ ਹੈ। ਲੰਮਾ ਸਮਾਂ ਵਿਨੋਦ ਦਾ ਇਲਾਜ ਉਸ ਦੇ ਦੋਸਤਾਂ ਵੱਲੋਂ ਇੱਕ ਦੂਸਰੇ ਦੀ ਮਦਦ  ਨਾਲ ਕਰਵਾਇਆ ਜਾ ਰਿਹਾ ਸੀ ਪਰ ਅਖ਼ੀਰ ਇਸ ਬਿਮਾਰੀ ਦੇ ਨਾਲ ਲੜਦੇ ਲੜਦੇ ਵਿਨੋਦ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47986 posts
  • 0 comments
  • 0 fans