Menu

 ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸਰਕਾਰ ਵਚਨਬੱਧ : ਨਵਦੀਪ ਜੀਦਾ 

ਬਠਿੰਡਾ, 19 ਅਪ੍ਰੈਲ (ਵੀਰਪਾਲ ਕੌਰ): ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਦੇ ਨਾਲ-ਨਾਲ ਵਧੀਆ ਮਾਹੌਲ ਸਿਰਜ ਦੇ ਕੇ ਉਹਨਾਂ ਦੇ ਚੰਗੇ ਭਵਿੱਖ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ, ਸ਼ੂਗਰਫੈਡ ਪੰਜਾਬ  ਨਵਦੀਪ ਸਿੰਘ ਜੀਦਾ ਨੇ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ “ਪੰਜਾਬ ਸਿੱਖਿਆ ਕ੍ਰਾਂਤੀ” ਦੇ ਮੱਦੇਨਜ਼ਰ ਕਰਵਾਏ ਗਏ ਸਮਾਗਮ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਚੇਅਰਮੈਨ ਜੀਦਾ ਨੇ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਧੀਆ ਸਿੱਖਿਆ ਹੀ ਮਨੁੱਖ ਨੂੰ ਉੱਚ ਅਹੁਦਿਆਂ ’ਤੇ ਲੈ ਕੇ ਜਾਣ ਦੇ ਨਾਲ-ਨਾਲ ਸਮਾਜ ਵਿਚ ਵਧੀਆ ਵਿਚਰਣਾ ਸਿਖਾਉਂਦੀ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਜੀਦਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ 4-5 ਵਿਖੇ ਵੀ ਵਿਕਾਸ ਕਾਰਜਾਂ ਦਾ ਉਦਘਾਟਨ ਗਿਆ। ਇਸ ਮੌਕੇ ਸਕੂਲਾਂ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਆਦਿ ਹਾਜ਼ਰ ਸਨ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47986 posts
  • 0 comments
  • 0 fans