Menu

ਪੋਪ ਫਰਾਂਸਿਸ ਦਾ ਹੋਇਆ ਦਿਹਾਂਤ

ਵੈਟੀਕਨ, (ਇਟਲੀ), 21 ਅਪ੍ਰੈਲ- ਕੈਥੋਲਿਕ ਈਸਾਈ ਧਾਰਮਿਕ ਆਗੂ ਪੋਪ ਫਰਾਂਸਿਸ ਦਾ ਦਿਹਾਂਤ ਹੋ ਗਿਆ ਹੈ। ਫੇਫੜਿਆਂ ਦੀ ਇਨਫੈਕਸ਼ਨ ਕਾਰਨ ਉਹ 5 ਹਫ਼ਤਿਆਂ ਤੋਂ ਹਸਪਤਾਲ ਵਿਚ ਭਰਤੀ ਸਨ। ਉਨ੍ਹਾਂ ਨੂੰ 14 ਫਰਵਰੀ ਨੂੰ ਰੋਮ ਦੇ ਜੈਮੈਲੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਹ ਨਮੋਨੀਆ ਅਤੇ ਅਨੀਮੀਆ ਦਾ ਵੀ ਇਲਾਜ ਕਰਵਾ ਰਹੇ ਸਨ। ਉਨ੍ਹਾਂ ਨੇ ਵੈਟੀਕਨ ਦੇ ਕਾਸਾ ਸਾਂਤਾ ਮਾਰਟਾ ਸਥਿਤ ਆਪਣੇ ਘਰ ਵਿਚ ਆਖ਼ਰੀ ਸਾਹ ਲਏ। ਇਲਾਜ ਦੌਰਾਨ, ਕੈਥੋਲਿਕ ਚਰਚ ਦੇ ਮੁੱਖ ਦਫ਼ਤਰ ਵੈਟੀਕਨ ਨੇ ਕਿਹਾ ਸੀ ਕਿ ਪੋਪ ਦੀ ਖੂਨ ਦੀ ਜਾਂਚ ਰਿਪੋਰਟ ਵਿਚ ਗੁਰਦੇ ਫੇਲ੍ਹ ਹੋਣ ਦੇ ਲੱਛਣ ਦਿਖਾਈ ਦਿੱਤੇ ਹਨ। ਇਸ ਤੋਂ ਇਲਾਵਾ, ਪਲੇਟਲੈਟਸ ਦੀ ਕਮੀ ਦਾ ਵੀ ਪਤਾ ਲੱਗਿਆ ਸੀ। ਹਾਲਾਂਕਿ, ਬਾਅਦ ਵਿਚ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਉਹ 88 ਵਰਿ੍ਆਂ ਦੇ ਸਨ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47987 posts
  • 0 comments
  • 0 fans