Menu

Love Marriage ਦਾ ਦਰਦਨਾਕ ਅੰਤ, ਜੋੜੇ ਨੇ ਗੁਆ ਲਈ ਆਪਣੀ ਜਾਨ

ਬਠਿੰਡਾ , 9 ਮਈ- ਸ਼ਹਿਰ ਅੰਦਰ ਇੱਕ ਜੋੜੇ ਦੀ ਮੌਤ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ ਨੇ ਪਹਿਲਾਂ ਆਪਣੀ ਪਤਨੀ ਨੂੰ ਕਤਲ ਕਰ ਦਿੱਤਾ ਤੇ ਫਿਰ ਖੁਦ ਵੀ ਫਾਹਾ ਲੈ ਲਿਆ। ਘਟਨਾ ਜੁਝਾਰ ਸਿੰਘ ਨਗਰ ਵਿੱਚ ਵਾਪਰੀ।

ਮ੍ਰਿਤਕਾਂ ਦੀ ਪਛਾਣ ਸੁਖਦੀਪ ਸਿੰਘ (27) ਅਤੇ ਉਸਦੀ ਪਤਨੀ ਸੁਖਮ ਕੌਰ ਵਜੋਂ ਹੋਈ ਹੈ। ਸੁਖਦੀਪ ਪਿੰਡ ਗਿੱਦੜ ਦਾ ਰਹਿਣ ਵਾਲਾ ਸੀ, ਜਦਕਿ ਸੁਖਮ ਕੌਰ ਪਿੰਡ ਖਿਆਲੀਵਾਲਾ ਦੀ ਵਸਨੀਕ ਸੀ।

ਇਹ ਘਟਨਾ ਗਲੀ ਨੰਬਰ 1/4 ਵਿੱਚ ਵਾਪਰੀ। ਜਦੋਂ ਗੁਆਂਢ ਵਿਚ ਰਹਿੰਦੀ ਇੱਕ ਕੁੜੀ ਨੇ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਖੜਕਾਇਆ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ, ਉਨ੍ਹਾਂ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਦੀ ਜਾਣਕਾਰੀ ਮਕਾਨ ਮਾਲਕ ਨੂੰ ਦਿੱਤੀ ਗਈ, ਜਿਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਆ ਕੇ ਦਰਵਾਜ਼ਾ ਤੋੜਿਆ ਤਾਂ ਪਤਨੀ ਹੇਠਾਂ ਪਈ ਹੋਈ ਸੀ ਤੇ ਉਸ ਦਾ ਘਰਵਾਲਾ ਪੱਖੇ ਨਾਲ ਲਟਕਿਆ ਹੋਇਆ ਸੀ।

ਕੈਂਟ ਥਾਣੇ ਦੇ ਐਸਐਚਓ ਦਲਜੀਤ ਸਿੰਘ ਅਤੇ ਡੀਐਸਪੀ ਸਰਬਜੀਤ ਸਿੰਘ ਬਰਾੜ ਮੌਕੇ ’ਤੇ ਪੁੱਜੇ। ਡੀਐਸਪੀ ਬਰਾੜ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਖਦੀਪ ਨੇ ਪਹਿਲਾਂ ਆਪਣੀ ਪਤਨੀ ਦਾ ਕਤਲ ਕੀਤਾ। ਇਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਫੋਰੈਂਸਿਕ ਲੈਬ ਟੀਮ ਨੂੰ ਬੁਲਾਇਆ ਗਿਆ ਹੈ। ਪੁਲਿਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਮਕਾਨ ਮਾਲਕ ਮੁਤਾਬਕ ਇਹ ਪਰਿਵਾਰ ਹਫਤਾ ਪਹਿਲਾਂ ਪਹਿਲਾਂ ਹੀ ਇੱਥੇ ਕਿਰਾਏ ‘ਤੇ ਆਇਆ ਸੀ। ਕੋਈ ਲੜਾਈ-ਝਗੜੇ ਦੀ ਆਵਾਜ਼ ਵੀ ਨਹੀਂ ਆਉਂਦੇ ਸਨ। ਪੁਲਿਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ।

ਦੂਜੇ ਪਾਸੇ ਦੋਹਾਂ ਦੇ ਪਰਿਵਾਰਕ ਮੈਂਬਰ ਵੀ ਰੌਂਦੇ-ਕੁਰਲਾਉਂਦੇ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਦੋਵੇਂ ਜਣੇ ਘਰ ਤੋਂ ਵੱਖ ਰਹਿ ਰਹੇ ਸਨ। ਦੋਹਾਂ ਨੇ ਲਵ ਮੈਰਿਜ ਕਰਵਾਈ ਸੀ। ਕੁੜੀ ਨੂੰ ਸਹੁਰਾ ਪਰਿਵਾਰ ਸਵੀਕਾਰ ਨਹੀਂ ਕਰ ਰਿਹਾ ਸੀ ਤਾਂ ਦੋਵੇਂ ਵੱਖਰੇ ਰਹਿ ਰਹੇ ਸਨ। ਮੁੰਡੇ ਨੇ ਆਪਣੇ ਪਰਿਵਾਰ ਨਾਲ ਗੱਲਬਾਤ ਵੀ ਬੰਦ ਕਰ ਦਿੱਤੀ ਸੀ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans