Menu

ਫਾਜ਼ਿਲਕਾ 10 ਮਈ ਦੀ ਕੌਮੀ ਲੋਕ ਅਦਾਲਤ ਮੁਲਤਵੀ

ਫਾਜ਼ਿਲਕਾ, 9 ਮਈ-ਵਰਤਮਾਨ ਹਲਾਤਾਂ ਦੇ ਮੱਦੇਨਜਰ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕਮ  ਜ਼ਿਲ੍ਹਾ ਅਤੇ ਸੈਸ਼ਨ ਜੱਜ  ਅਵਤਾਰ ਸਿੰਘ ਨੇ ਦੱਸਿਆ ਹੈ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮਿਲੇ ਹੁਕਮਾਂ ਅਨੁਸਾਰ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੌਮੀ ਲੋਕ ਅਦਾਲਤ ਦੀ ਨਵੀਂ ਤਾਰੀਖ਼ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47988 posts
  • 0 comments
  • 0 fans