Menu

ਕਣਕ ਦੀ ਆਮਦ ਤੇ ਖਰੀਦ ਦਾ ਕੰਮ ਲਗਭਗ ਮੁਕੰਮਲ : ਡਿਪਟੀ ਕਮਿਸ਼ਨਰ

ਬਠਿੰਡਾ, 9 ਮਈ (ਵੀਰਪਾਲ ਕੌਰ): ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਥੇ ਕਣਕ ਦੀ ਆਮਦ ਤੇ ਖਰੀਦ ਦਾ ਕੰਮ ਲਗਭਗ ਮੁਕੰਮਲ ਹੋਣ ਵਾਲਾ ਹੈ, ਉਥੇ ਹੀ ਲਿਫਟਿੰਗ ਦਾ ਕੰਮ ਆਖਰੀ ਪੜਾਅ ਤੇ ਪਹੁੰਚ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਮਈ 2025 ਤੱਕ 889378 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ‘ਚੋ ਵੱਖ-ਵੱਖ ਖਰੀਦ ਏਜੰਸੀਆਂ ਨੇ 885723 ਮੀਟ੍ਰਿਕ ਕਣਕ ਦੀ ਖਰੀਦ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1951.21 ਕਰੋੜ ਰੁਪਏ ਜਮ੍ਹਾਂ ਵੀ ਕਰਵਾਏ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 8 ਮਈ 2025 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 270744 ਮੀਟ੍ਰਿਕ ਟਨ, ਮਾਰਕਫ਼ੈਡ 190392, ਪਨਸਪ 202566, ਵੇਅਰ ਹਾਊਸ 154746 ਤੇ ਪ੍ਰਾਈਵੇਟ ਵਪਾਰੀਆਂ ਵਲੋਂ 67275 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।

ਕਰਨਲ ਸੋਫੀਆ ਕੁਰੈਸ਼ੀ ਖਿਲਾਫ ਬੋਲਣ ਵਾਲੇ ਮੰਤਰੀ…

ਨਵੀਂ ਦਿੱਲੀ, 15 ਮਈ, 2025: ਸੁਪਰੀਮ ਕੋਰਟ ਨੇ ਕਰਨਲ ਸੋਫੀਆ ਕੁਰੈਸ਼ੀ ਦੇ ਖਿਲਾਫ ਬੋਲਣ ਵਾਲੇ ਮੱਧ ਪ੍ਰਦੇਸ਼ ਦੇ ਮੰਤਰੀ…

ਵਿਆਹ ਸਮਾਗਮ ਤੋਂ ਵਾਪਸ ਆ…

ਲਖਨਊ, 15 ਮਈ-ਇੱਕ ਵਿਆਹ ਤੋਂ ਵਾਪਸ ਆ…

ਚਲਦੀ ਨਿੱਜੀ ਸਲੀਪਰ ਬੱਸ ਨੂੰ…

ਪਟਨਾ, 15 ਮਈ- ਬਿਹਾਰ ਦੇ ਬੇਗੂਸਰਾਏ ਤੋਂ…

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ …

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47994 posts
  • 0 comments
  • 0 fans