Menu

ਬਠਿੰਡਾ ਪ੍ਰਸ਼ਾਸਨ ਵੱਲੋਂ ਐਮਰਜੈਂਸੀ ਹਾਲਾਤ ’ਚ ਐਮਰਜੈਂਸੀ ਸਹਾਇਤਾ ਨੰਬਰ ਜਾਰੀ

ਬਠਿੰਡਾ, 9 ਮਈ (ਵੀਰਪਾਲ ਕੌਰ) : ਬਠਿੰਡਾ ਪ੍ਰਸ਼ਾਸਨ ਵੱਲੋਂ ਐਮਰਜੈਂਸੀ ਹਾਲਾਤ ’ਚ ਐਮਰਜੈਂਸੀ ਸਹਾਇਤਾ ਨੰਬਰ ਜਾਰੀ ਕੀਤੇ ਗਏ ਹਨ। ਜੇਕਰ ਬਠਿੰਡਾ ਦੇ ਕਿਸੇ ਨਾਗਰਿਕ ਨੂੰ ਕੋਈ ਕਿਤੇ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਇਨ੍ਹਾਂ ਐਮਰਜੈਂਸੀ ਨੰਬਰਾਂ ’ਤੇ ਕਾਲ ਕਰਕੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਜਿਸ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।

1 ਫਾਇਰ ਬ੍ਰਿਗੇਡ 0164-2255101,2211101
2 ਐਸਐਸਪੀ ਸੰਪਰਕ ਦਫ਼ਤਰ -0164 2219100, ਆਰ-2219101
3 ਡੀਸੀ ਸੰਪਰਕ ਦਫ਼ਤਰ 0164-2212789, 2862100
4 ਏਮਜ਼ ਹਸਪਤਾਲ 0164-2868019/2868037
5 ਸਿਵਲ ਹਸਪਤਾਲ 0164-2212501
6 ਐਨਡੀਆਰਐਫ 01642246193
7 ਏਅਰ ਫ਼ੋਰਸ ਬੇਸ 0164-2249151
8 ਮੈਕਸ ਹਸਪਤਾਲ 0164-5212000

ਚਲਦੀ ਨਿੱਜੀ ਸਲੀਪਰ ਬੱਸ ਨੂੰ ਲੱਗੀ ਅੱਗ,…

ਪਟਨਾ, 15 ਮਈ- ਬਿਹਾਰ ਦੇ ਬੇਗੂਸਰਾਏ ਤੋਂ ਦਿੱਲੀ ਜਾ ਰਹੀ ਇਕ ਨਿੱਜੀ ਸਲੀਪਰ ਬੱਸ ਨੂੰ ਲਖਨਊ-ਰਾਏਬਰੇਲੀ ਰੋਡ, ਮੋਹਨ ਲਾਲਗੰਜ…

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ …

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47992 posts
  • 0 comments
  • 0 fans