Menu

ਨਹਿਰੀ ਪਾਣੀ ਅਤੇ ਬਿਜਲੀ ਦੇ ਲੋੜ ਅਨੁਸਾਰ ਕੀਤੇ ਪ੍ਰਬੰਧ

ਬਠਿੰਡਾ, 9 ਮਈ (ਵੀਰਪਾਲ ਕੌਰ): ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਲਈ ਨਰਮੇ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਨਹਿਰੀ ਪਾਣੀ ਅਤੇ ਬਿਜਲੀ ਦੇ ਲੋੜ ਅਨੁਸਾਰ ਪ੍ਰਬੰਧ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ ਸਿੰਘ ਨੇ ਕਿਸਾਨ ਇਸ ਪਾਣੀ ਦੀ ਵਰਤੋਂ ਨਰਮੇ ਦੀ ਬਿਜਾਈ ਜਾਂ ਹੋਰ ਫਸਲਾਂ ਦੀ ਬਿਜਾਈ ਲਈ ਹੀ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਲੋੜ ਤੋਂ ਨਹਿਰੀ ਜਾਂ ਮੋਟਰਾਂ ਚਲਾ ਕੇ ਖਾਲੀ ਖੇਤਾਂ ਵਿੱਚ ਪਾਣੀ ਨਾ ਭਰਿਆ ਜਾਵੇ।

ਮੁੱਖ ਖੇਤੀਬਾੜੀ ਅਫਸਰ ਨੇ ਇਹ ਵੀ ਕਿਹਾ ਕਿ ਬਿਨ੍ਹਾਂ ਲੋੜ ਤੋਂ ਲਗਾਏ ਟਿਊਬਵੈਲ ਦੇ ਪਾਣੀ ਨਾਲ ਜਿਥੇ ਲੂਣ ਜਾਂ ਸ਼ੋਰੇ ਦੇ ਤੱਤਾਂ ਦਾ ਜ਼ਮੀਨ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਇਸ ਦੇ ਨਾਲ ਖੇਤਾਂ ਵਿੱਚ ਨਦੀਨਾਂ ਵਿੱਚ ਵੀ ਵਾਧਾ ਹੁੰਦਾ ਹੈ।

ਕਰਨਲ ਸੋਫੀਆ ਕੁਰੈਸ਼ੀ ਖਿਲਾਫ ਬੋਲਣ ਵਾਲੇ ਮੰਤਰੀ…

ਨਵੀਂ ਦਿੱਲੀ, 15 ਮਈ, 2025: ਸੁਪਰੀਮ ਕੋਰਟ ਨੇ ਕਰਨਲ ਸੋਫੀਆ ਕੁਰੈਸ਼ੀ ਦੇ ਖਿਲਾਫ ਬੋਲਣ ਵਾਲੇ ਮੱਧ ਪ੍ਰਦੇਸ਼ ਦੇ ਮੰਤਰੀ…

ਵਿਆਹ ਸਮਾਗਮ ਤੋਂ ਵਾਪਸ ਆ…

ਲਖਨਊ, 15 ਮਈ-ਇੱਕ ਵਿਆਹ ਤੋਂ ਵਾਪਸ ਆ…

ਚਲਦੀ ਨਿੱਜੀ ਸਲੀਪਰ ਬੱਸ ਨੂੰ…

ਪਟਨਾ, 15 ਮਈ- ਬਿਹਾਰ ਦੇ ਬੇਗੂਸਰਾਏ ਤੋਂ…

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ …

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47994 posts
  • 0 comments
  • 0 fans