Menu

HRTC ਨੇ ਪੰਜਾਬ ਅਤੇ ਜੰਮੂ ਜਾਣ ਵਾਲੀਆਂ ਸਾਰੀਆਂ ਬੱਸਾਂ ਨੂੰ ਰੋਕਿਆ

ਚੰਡੀਗੜ੍ਹ, 9 ਮਈ- ਪਾਕਿਸਤਾਨ ਤੋਂ ਲਗਾਤਾਰ ਹੋ ਰਹੇ ਹਵਾਈ ਹਮਲਿਆਂ ਕਾਰਨ, ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਨੇ ਰਾਤ ਨੂੰ ਪੰਜਾਬ ਅਤੇ ਜੰਮੂ ਜਾਣ ਵਾਲੀਆਂ ਆਪਣੀਆਂ ਸਾਰੀਆਂ ਬੱਸਾਂ ਨੂੰ ਰੋਕ ਦਿੱਤਾ ਹੈ। ਜਿਸ ਤਹਿਤ ਹੁਣ ਹਿਮਾਚਲ ਤੋਂ ਪਠਾਨਕੋਟ, ਅੰਮ੍ਰਿਤਸਰ, ਜਲੰਧਰ ਅਤੇ ਜੰਮੂ ਲਈ ਰਾਤ ਨੂੰ ਬੱਸਾਂ ਨਹੀਂ ਚੱਲਣਗੀਆਂ। ਹਿਮਾਚਲ ਪ੍ਰਦੇਸ਼ ਤੋਂ ਇਨ੍ਹਾਂ ਰੂਟਾਂ ‘ਤੇ ਲਗਭਗ 20 ਤੋਂ 25 ਬੱਸਾਂ ਚਲਦੀਆਂ ਹਨ। ਹਾਲਾਂਕਿ, ਦਿਨ ਵੇਲੇ ਬੱਸ ਸੇਵਾਵਾਂ ਆਮ ਵਾਂਗ ਚੱਲਣਗੀਆਂ।

ਇਸ ਦੇ ਨਾਲ ਹੀ, ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾਣ ਵਾਲੀਆਂ ਬੱਸਾਂ ਹੁਣ ਸਿਰਫ਼ ਜੇਸੂਰ ਤੱਕ ਹੀ ਜਾਣਗੀਆਂ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਯਾਤਰਾ ਦੀ ਯੋਜਨਾ ਉਸ ਅਨੁਸਾਰ ਬਣਾਉਣ। HRTC ਦੇ MD ਨਿਪੁਣ ਜਿੰਦਲ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਯਾਤਰੀਆਂ ਦੀ ਸੁਰੱਖਿਆ ਲਈ ਇਹ ਕਦਮ ਚੁੱਕਿਆ ਗਿਆ ਹੈ। ਬੱਸ ਸੇਵਾਵਾਂ ਮੁੜ ਸ਼ੁਰੂ ਕਰਨ ਬਾਰੇ ਜਾਣਕਾਰੀ ਜਲਦੀ ਹੀ ਯਾਤਰੀਆਂ ਨੂੰ ਦਿੱਤੀ ਜਾਵੇਗੀ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47987 posts
  • 0 comments
  • 0 fans