Menu

ਬਠਿੰਡਾ ਸਮਤੇ ਤਿੰਨ ਜਿਲ੍ਹਿਆਂ ‘ਚ ਰੈੱਡ ਅਲਰਟ ਜਾਰੀ

ਬਠਿੰਡਾ, 10 ਮਈ: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਪੈਦਾ ਹੋ ਗਈ ਹੈ। ਭਾਰਤ ਨੇ ਪਾਕਿਸਤਾਨ ਦੇ ਹਰ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਹੈ। ਭਾਰਤ ਦੇ ਹਵਾਈ ਖੇਤਰ ਰੱਖਿਆ ਪ੍ਰਣਾਲੀ ਨੇ ਪਾਕਿਸਤਾਨੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ ਪਰ ਪਾਕਿਸਤਾਨ ਅਜੇ ਵੀ ਆਪਣੇ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ।

ਅੱਜ ਸਵੇਰੇ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਬਠਿੰਡਾ, ਅੰਮ੍ਰਿਤਸਰ ਅਤੇ ਜਲੰਧਰ ਸ਼ਾਮਲ ਹਨ ਜਿੱਥੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।  ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੇ ਨਿਰਦੇਸ਼ ਵੀ ਦਿੱਤੇ ਹਨ।

ਕਰਨਲ ਸੋਫੀਆ ਕੁਰੈਸ਼ੀ ਖਿਲਾਫ ਬੋਲਣ ਵਾਲੇ ਮੰਤਰੀ…

ਨਵੀਂ ਦਿੱਲੀ, 15 ਮਈ, 2025: ਸੁਪਰੀਮ ਕੋਰਟ ਨੇ ਕਰਨਲ ਸੋਫੀਆ ਕੁਰੈਸ਼ੀ ਦੇ ਖਿਲਾਫ ਬੋਲਣ ਵਾਲੇ ਮੱਧ ਪ੍ਰਦੇਸ਼ ਦੇ ਮੰਤਰੀ…

ਵਿਆਹ ਸਮਾਗਮ ਤੋਂ ਵਾਪਸ ਆ…

ਲਖਨਊ, 15 ਮਈ-ਇੱਕ ਵਿਆਹ ਤੋਂ ਵਾਪਸ ਆ…

ਚਲਦੀ ਨਿੱਜੀ ਸਲੀਪਰ ਬੱਸ ਨੂੰ…

ਪਟਨਾ, 15 ਮਈ- ਬਿਹਾਰ ਦੇ ਬੇਗੂਸਰਾਏ ਤੋਂ…

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ …

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47994 posts
  • 0 comments
  • 0 fans