Menu

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਵਜੋਂ 1998.43 ਕਰੋੜ ਰੁਪਏ ਕਰਵਾਏ ਜਮ੍ਹਾਂ : ਡਿਪਟੀ ਕਮਿਸ਼ਨਰ

ਬਠਿੰਡਾ, 13 ਮਈ (ਵੀਰਪਾਲ ਕੌਰ): ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 12 ਮਈ 2025 ਤੱਕ 901239 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ‘ਚੋ ਵੱਖ-ਵੱਖ ਖਰੀਦ ਏਜੰਸੀਆਂ ਨੇ 900383.60 ਮੀਟ੍ਰਿਕ ਕਣਕ ਦੀ ਖਰੀਦ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਸਮੇਂ ਸਿਰ ਕੀਤੀ ਗਈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1998.43 ਕਰੋੜ ਰੁਪਏ ਜਮ੍ਹਾਂ ਵੀ ਕਰਵਾਏ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਗਲੇ ਕੁਝ ਦਿਨਾਂ ਤੱਕ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਚੋਂ ਕਣਕ ਦੀ ਖਰੀਦ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 12 ਮਈ 2025 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 275241.60 ਮੀਟ੍ਰਿਕ ਟਨ, ਮਾਰਕਫ਼ੈਡ 193379, ਪਨਸਪ 205455, ਵੇਅਰ ਹਾਊਸ 158642 ਤੇ ਪ੍ਰਾਈਵੇਟ ਵਪਾਰੀਆਂ ਵਲੋਂ 67666 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans