Menu

ਪਾਕਿਸਤਾਨ ਨੇ ਰਿਹਾਅ ਕੀਤਾ BSF ਜਵਾਨ

ਦਿੱਲੀ, 14 ਮਈ :  ਪਾਕਿਸਤਾਨ ਨੇ ਭਾਰਤ ਦੇ ਬੀਐਸਐਫ਼ ਜਵਾਨ ਪੂਰਨਮ ਕੁਮਾਰ ਸਾਹੂ ਨੂੰ ਰਿਹਾਅ ਕਰ ਦਿੱਤਾ ਹੈ। ਪੂਰਨਮ ਸਾਹੂ ਬੁੱਧਵਾਰ ਨੂੰ ਅਟਾਰੀ-ਵਾਹਗਾ ਸਰਹੱਦ ਤੋਂ ਭਾਰਤ ਪਰਤੇ ਹਨ। ਬੀਐਸਐਫ਼ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੂਰਨਮ ਪਿਛਲੇ 20 ਦਿਨਾਂ ਤੋਂ ਪਾਕਿਸਤਾਨ ਦੀ ਹਿਰਾਸਤ ਵਿੱਚ ਸੀ।

ਸਾਹੂ 23 ਅਪ੍ਰੈਲ ਨੂੰ ਗਲਤੀ ਨਾਲ ਫ਼ਿਰੋਜ਼ਪੁਰ ਸਰਹੱਦ ਪਾਰ ਕਰ ਕੇ ਪਾਕਿਸਤਾਨ ਚਲਾ ਗਿਆ ਸੀ। ਉਦੋਂ ਤੋਂ ਇਹ ਪਾਕਿਸਤਾਨੀ ਰੇਂਜਰਾਂ ਦੇ ਕਬਜ਼ੇ ਵਿੱਚ ਸੀ। ਡੀਜੀਐਮਓ ਪੱਧਰ ਦੀ ਗੱਲਬਾਤ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਵੇਲੇ ਉਹ ਬੀਐਸਐਫ਼ ਅਧਿਕਾਰੀਆਂ ਕੋਲ ਮੈਡੀਕਲ ਚੈੱਕਅਪ ਲਈ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਫਿਰ ਉਨ੍ਹਾਂ ਨੂੰ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans