Menu

ਦੁਖਦਾਈ ਖਬਰ ,ਕੈਨੇਡਾ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਬਠਿੰਡਾ, 14 ਮਈ-  ਪਿੰਡ ਦੁਨੇਵਾਲਾ ਵਿਖੇ ਦਾ ਰਹਿਣ ਵਾਲੇ 25 ਸਾਲਾ ਨੌਜਵਾਨ ਗਗਨਦੀਪ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਤਕਰੀਬਨ 5 ਸਾਲ ਪਹਿਲਾਂ ਕੈਨੇਡਾ ਗਿਆ ਸੀ।

ਗਗਨਦੀਪ ਦੀ ਭੈਣ ਵੀ ਪਹਿਲਾਂ ਹੀ ਕੈਨੇਡਾ ਵਿੱਚ ਰਹਿੰਦੀ ਹੈ, ਜਦੋਂ ਕਿ ਉਸ ਦੇ ਮਾਪੇ ਪਿੰਡ ਵਿੱਚ ਇਕੱਲੇ ਰਹਿ ਰਹੇ ਹਨ। ਉਸ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ ਤੇ ਹੁਣ ਵਰਕ ਪਰਮਿਟ ‘ਤੇ ਕੈਨੇਡਾ ਦੇ ਬਰੈਂਪਟਨ ਵਿੱਚ ਰਹਿਣਾ ਸ਼ੁਰੂ ਕੀਤਾ ਸੀ।

ਨੌਜਵਾਨ ਆਪਣੀ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕੈਨੇਡਾ ਗਿਆ ਸੀ। ਪਰਿਵਾਰ ਵੱਲੋਂ ਭਾਰਤ ਸਰਕਾਰ ਨੂੰ ਗਗਨਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਗਈ ਹੈ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans