Menu

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਨੂੰ ਲੈਕੇ ਹਾਈਕੋਰਟ ਵੱਲੋਂ BJP ਮੰਤਰੀ ‘ਤੇ ਤੁਰੰਤ FIR ਦਰਜ ਕਰਨ ਦੇ ਹੁਕਮ

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ ਬੀਜੇਪੀ ਦੇ ਆਦਿਵਾਸੀ ਮਾਮਲਿਆਂ ਦੇ ਮੰਤਰੀ ਵਿਜੇ ਸ਼ਾਹ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ। ਜਬਲਪੁਰ ਹਾਈ ਕੋਰਟ ਦੇ ਜਸਟਿਸ ਅਤੁਲ ਸ਼੍ਰੀਧਰਨ ਅਤੇ ਜਸਟਿਸ ਅਨੁਰਾਧਾ ਸ਼ੁਕਲਾ ਦੀ ਬੈਂਚ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ।

ਅਦਾਲਤ ਨੇ ਡੀਜੀਪੀ ਨੂੰ 4 ਘੰਟਿਆਂ ਦੇ ਅੰਦਰ ਐਫਆਈਆਰ ਦਰਜ ਕਰਨ ਅਤੇ ਕਾਰਵਾਈ ਕਰਨ ਲਈ ਕਿਹਾ। ਮੰਤਰੀ ਦੇ ਬਿਆਨ ਬਾਰੇ ਦਿਹਾਤੀ ਡੀਆਈਜੀ ਨਿਮਿਸ਼ ਅਗਰਵਾਲ ਕਹਿੰਦੇ ਹਨ ਕਿ ਸਾਨੂੰ ਅਜੇ ਤੱਕ ਕੋਈ ਹੁਕਮ ਨਹੀਂ ਮਿਲੇ ਹਨ। ਹੁਕਮ ਆਉਂਦੇ ਹੀ ਕੇਸ ਦਰਜ ਕਰ ਲਿਆ ਜਾਵੇਗਾ।

ਹਾਈ ਕੋਰਟ ਨੇ ਕਿਹਾ ਕਿ ਇਸਲਾਮ ਧਰਮ ਨੂੰ ਮੰਨਣ ਵਾਲੀ ਕਰਨਲ ਸੋਫੀਆ ਕੁਰੈਸ਼ੀ ਨੂੰ ਅੱਤਵਾਦੀਆਂ ਦੀ ਭੈਣ ਕਹਿ ਕੇ ਬੇਇੱਜ਼ਤ ਕਰਨਾ ਉਕਤ ਧਾਰਾਵਾਂ ਨੂੰ ਆਕਰਸ਼ਿਤ ਕਰਦਾ ਹੈ। ਅਦਾਲਤ ਨੇ ਡੀਜੀਪੀ ਨੂੰ ਅੱਜ ਸ਼ਾਮ ਤੱਕ ਬੀਜੇਪੀ ਮੰਤਰੀ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ। ਜੇਕਰ ਡੀਜੀਪੀ ਅਜਿਹਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸ ਵਿਰੁੱਧ ਅਦਾਲਤ ਦੀ ਮਾਣਹਾਨੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans