ਨਵੀਂ ਦਿੱਲੀ, 15 ਮਈ, 2025: ਸੁਪਰੀਮ ਕੋਰਟ ਨੇ ਕਰਨਲ ਸੋਫੀਆ ਕੁਰੈਸ਼ੀ ਦੇ ਖਿਲਾਫ ਬੋਲਣ ਵਾਲੇ ਮੱਧ ਪ੍ਰਦੇਸ਼ ਦੇ ਮੰਤਰੀ ਵਿਜੇ ਸ਼ਾਹ ਨੂੰ ਅੱਜ ਸਖ਼ਤ ਝਾੜ ਪਾਈ ਅਤੇ ਉਸਨੂੰ ਹਦਾਇਤ ਕੀਤੀ ਕਿ ਉਹ ਹਾਈ ਕੋਰਟ ਜਾ ਕੇ ਮੁਆਫੀ ਮੰਗਣ। ਚੀਫ ਜਸਟਿਸ ਆਫ ਇੰਡੀਆ ਬੀ ਆਰ ਗਵਈ ਨੇ ਮੰਤਰੀ ਦੀਆਂ ਟਿੱਪਣੀਆਂ ਨਾ ਪ੍ਰਵਾਨਗਯੋਗ ਹਨ।