Menu

ਹੈਰੋਇਨ ਅਤੇ ਡਰੱਗ ਮਨੀ ਸਮੇਤ ਸੱਸ -ਨੂੰਹ ਚੜ੍ਹੀਆਂ ਪੁਲਿਸ ਅੜਿੱਕੇ

ਬਰਨਾਲਾ, 16 ਮਈ  : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਸੱਸ ਨੰਹੁ ਕੋਲੋਂ 100 ਗ੍ਰਾਮ ਹੈਰੋਇਨ ਨਸ਼ੀਲਾ ਪਦਾਰਥ ਚਿੱਟਾ, 25 ਹਜ਼ਾਰ ਡਰੱਗ ਮਨੀ ਅਤੇ 2 ਮੋਬਾਇਲ ਫੋਨ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਕਬਾਲ ਸਿੰਘ ਦੇ ਖਿਲਾਫ ਨਸ਼ੇ ਦਾ ਇੱਕ ਕੇਸ ਦਰਜ ਹੋਇਆ ਸੀ ਜਿਸ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਸੁਖਵਿੰਦਰ ਕੌਰ ਉਰਫ਼ ਸੋਨੀ ਅਤੇ ਉਸਦੀ ਸੱਸ ਜਸਵੀਰ ਕੌਰ ਨਿਵਾਸੀ ਜਗਜੀਤਪੁਰਾ ਤੱਕ ਪਹੁੰਚ ਕੀਤੀ। ਜਿੱਥੋਂ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਹੈਰੋਇਨ, ਡਰਗ ਮਨੀ ਅਤੇ ਮੋਬਾਇਲ ਫੋਨ ਬਰਾਮਦ ਕੀਤੇ ਹਨ। ਉਹਨਾਂ ਕਿਹਾ ਕਿ ਫੜੀਆਂ ਗਈਆਂ ਸੱਸ ਨੰਹੁ ਦਾ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਕਿ ਪਤਾ ਚੱਲ ਸਕੇ ਇਸ ਧੰਦੇ ਵਿੱਚ ਉਹਨਾਂ ਨਾਲ ਹੋਰ ਕੌਣ-ਕੌਣ ਸ਼ਾਮਿਲ ਹਨ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans