Menu

ਸੰਗਰੂਰ ‘ਚ ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ

ਸੰਗਰੂਰ – ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ| ਅੱਜ ਸੰਗਰੂਰ ਵਿਚ ਕਰਜ਼ੇ ਦੇ ਦੈਂਤ ਨੇ ਇੱਕ ਹੋਰ ਕਿਸਾਨ ਨੂੰ ਨਿਗਲ ਲਿਆ|
ਪ੍ਰਾਪਤ ਜਾਣਕਾਰੀ ਅਨੁਸਾਰ ਸੰਗੁਰੂ ਦੇ ਘਾਬਦਾਂ ਪਿੰਡ ਵਿਚ ਕਿਸਾਨ ਗੁਰਪਿਆਰ ਸਿੰਘ ਨੇ ਆਤਮ ਹੱਤਿਆ ਕਰ ਲਈ| ਦੱਸਿਆ ਜਾ ਰਿਹਾ ਹੈ ਕਿ ਉਸ ਉਤੇ 6 ਲੱਖ ਰੁਪਏ ਦਾ ਕਰਜਾ ਸੀ|

Listen Live

Subscription Radio Punjab Today

Our Facebook

Social Counter

  • 16188 posts
  • 0 comments
  • 0 fans

Log In