Menu

ਦਲ ਖਾਲਸਾ ਵੱਲੋਂ 5 ਜੂਨ ਘਲੂਘਾਰਾ ਯਾਦਗਾਰੀ ਮਾਰਚ ਚ ਪਹੁੰਚਣ ਲਈ ਸੰਗਤਾਂ ਨੂੰ ਖੁਲਾ ਸੱਦਾ

ਬਠਿੰਡਾ,31 ਮਈ (ਵੀਰਪਾਲ ਕੌਰ )- ਦਲ ਖਾਲਸਾ ਵੱਲੋਂ ਪਿੰਡ ਪਿੰਡ ਸ਼ਹਿਰ-ਖਾਲਿਸਤਾਨ ਲਹਿਰ,ਪ੍ਰੋਗਰਾਮ ਤਹਿਤ, ਗਿਲ ਕਲਾਂ ਵਿਖੇ ਸੰਗਤਾਂ ਨਾਲ ਇੱਕ ਭਰਵੀ ਮੀਟਿੰਗ ਕੀਤੀ ਗਈ l ਜਿਸ ਵਿੱਚ ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ, ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ, ਭਾਈ ਗੁਰਨਾਮ ਸਿੰਘ ਮੂਣਕ, ਭਾਈ ਮਾਨ ਸਿੰਘ, ਭਾਈ ਸਵਰਨ ਸਿੰਘ ਕੋਟ ਧਰਮੂ ਸੇਵਕ ਜਥਾ ਲੱਖੀ ਜੰਗਲ,ਭਾਈ ਜੀਵਨ ਸਿੰਘ ਗਿੱਲ ਕਲਾਂ ਜਿਲ੍ਹਾ ਪ੍ਰਧਾਨ ,ਭਾਈ ਗੁਰਵਿੰਦਰ ਸਿੰਘ ਬਠਿੰਡਾ, ਜਗਰੂਪ ਸਿੰਘ ਚਾਚਾ, ਸਿੱਖ ਪ੍ਰਚਾਰਕ ਭਾਈ ਰਾਮ ਸਿੰਘ ਢਪਾਲੀ ਅਤੇ ਹੋਰ ਇਲਾਕੇ ਦੀਆਂ ਸੰਗਤਾਂ ਨੇ ਹਿੱਸਾ ਲਿਆ l ਪਿੰਡ ਗਿੱਲ ਕਲਾਂ ਦੇ ਗੁਰਦਵਾਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਦਾ ਵਿਸ਼ੇਸ ਸਹਿਯੋਗ ਰਿਹਾ ।

ਇਸ ਇਕੱਤਰਤਾ ਚ ਦਲ ਖਾਲਸਾ ਦੇ ਆਗੂਆਂ ਵੱਲੋਂ ਜੂਨ 1984 ਦੇ ਘੱਲੂਘਾਰੇ ਸਬੰਧੀ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਣ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ | ਦਲ ਖਾਲਸਾ ਵੱਲੋਂ ਘਲੂਘਾਰਾ ਦਿਵਸ ਦੀ ਇਸ ਪੀੜਾ ਭਰੀ ਯਾਦ ਨੂੰ ਯਾਦ ਕਰਦਿਆਂ ਹਰ ਸਾਲ ਦੀ ਤਰ੍ਹਾਂ 5 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਯਾਦਗਾਰੀ ਮਾਰਚ ਕੀਤਾ ਜਾਦਾ ਹੈ | ਇਸ ਵਾਰ ਇਹ ਯਾਦਗਾਰੀ ਮਾਰਚ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਤੋ ਸ਼ੁਰੂ ਹੋ ਕੇ ਸ਼ਹਿਰ ਵਿੱਚੋਂ ਹੁੰਦਿਆਂ ਹੋਇਆਂ ਸ੍ਰੀ ਦਰਬਾਰ ਸਾਹਿਬ ਤੱਕ ਕੀਤਾ ਜਾਵੇਗਾ l ਦਰਬਾਰ ਸਾਹਿਬ ਸਮੂਹ ਵਿੱਚ ਅਰਦਾਸ ਬੇਨਤੀ ਕਰਕੇ ਸਮਾਪਤੀ ਕੀਤੀ ਜਾਵੇਗੀ | 6 ਜੂਨ ਨੂੰ ਸਮੁੱਚੀ ਸਿੱਖ ਕੌਮ ਵੱਲੋਂ ਅਕਾਲ ਤਖਤ ਸਾਹਿਬ ਉੱਪਰ ਘੱਲੂਘਾਰੇ ਸਬੰਧੀ ਅਰਦਾਸ ਸਮਾਗਮ ਵਿੱਚ ਹਾਜ਼ਰੀ ਭਰੀ ਜਾਵੇਗੀ | 6 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਸਾਰਾ ਬਾਜ਼ਾਰ ਬੰਦ ਰਹੇਗਾ, ਸਮੁੱਚੇ ਦੁਕਾਨਦਾਰਾਂ ਵੀਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕੇ ਬੰਦ ਦਾ ਸਹਿਯੋਗ ਦੇਣ ਦੀ ਕਿਰਪਾ ਕਰਨੀ,ਸੋ ਸਾਰੀਆਂ ਸੰਗਤਾਂ ਵੱਡੀ ਗਿਣਤੀ ਵਿੱਚ 5 ਜੂਨ ਸ਼ਾਮ 4 ਵਜੇ ਗੁਰੂਦਵਾਰਾ ਅਕਾਲੀ ਬਾਬਾ ਫੂਲਾ ਸਿੰਘ ਵਿਖ਼ੇ ਪਹੁੰਚਣ ਤਾਂ ਜੋ 5 ਵਜੇ ਘਲੂਘਾਰਾ ਯਾਦਗਰੀ ਮਾਰਚ ਚ ਸ਼ਾਮਿਲ ਹੋ  ਕੇ ਹਾਜ਼ਰੀਆ ਲੁਆ ਸਕੀਏ |

ED ਵੱਲੋਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਜਲੰਧਰ, 9 ਜੁਲਾਈ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਰਾਜਸਥਾਨ – ਚੁਰੂ ‘ਚ ਫਾਈਟਰ…

ਚੁਰੂ: 9 ਜੁਲਾਈ- ਚੁਰੂ ਜ਼ਿਲ੍ਹੇ ਦੇ ਰਤਨਗੜ੍ਹ…

ਵਡੋਦਰਾ ‘ਚ ਨਦੀ ‘ਤੇ ਬਣਿਆ…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49297 posts
  • 0 comments
  • 0 fans