Menu

ਮਾਲੇਰਕੋਟਲਾ ਜ਼ਿਲ੍ਹੇ ਦੇ 39 ਨਵੇਂ ਪਿੰਡਾਂ ਚ ਯੋਗ ਕਲਾਸਾਂ ਦੀ ਸ਼ੁਰੂਆਤ

ਮਾਲੇਰਕੋਟਲਾ 11 ਜੂਨ- ਪੰਜਾਸ ਸਰਕਾਰ ਵੱਲੋਂ ਨੈਚਰੋਪੈਥੀ ਅਤੇ ਯੋਗਾ ਦੇ ਪ੍ਰਚਾਰ ਪਸਾਰ ਅਤੇ ਤੰਦਰੁਸਤ ਪੰਜਾਬ ਦੀ ਰਚਨਾ ਲਈ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਪਿਛਲੇ ਦੋ ਸਾਲਾਂ ਤੋਂ ਜ਼ਿਲ੍ਹੇ ਵਿੱਚ 72 ਕਲਾਸਾਂ ਸਫ਼ਲਤਾਪੂਰਵਕ ਚੱਲ ਰਹੀਆਂ ਹਨ, ਜਿਹਨਾਂ ਦਾ ਸੰਚਾਲਨ 27 ਯੋਗ ਟ੍ਰੇਨਰਾਂ ਵੱਲੋਂ ਕੀਤਾ ਜਾ ਰਿਹਾ ਹੈ । ਇਸ ਯੋਜਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਮਾਲੇਰਕੋਟਲਾ ਜ਼ਿਲ੍ਹੇ ਦੇ 39 ਨਵੇਂ ਪਿੰਡਾਂ ਵਿੱਚ ਨਵੀਆਂ ਯੋਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਇਹ ਜਾਣਕਾਰੀ  ਯੋਗ ਸੁਪਰਵਾਈਜ਼ਰ ਮਲਕੀਤ ਕੌਰ ਵੱਲੋਂ ਸਾਂਝੀ ਕੀਤੀ ਗਈ ਜੋ ਇਸ ਮੁਹਿੰਮ ਦੀ ਜ਼ਿਲ੍ਹਾ ਪੱਧਰੀ ਨਿਗਰਾਨੀ ਕਰ ਰਹੇ ਹਨ ।

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਯੋਗਾ ਡਿਪਲੋਮਾਂ ਕੋਰਸ ਤਹਿਤ ਉਹ ਵਿਦਿਆਰਥੀ ਜਿਹਨਾਂ ਨੇ ਆਪਣਾ ਪਹਿਲਾ ਟਰਾਈਮੈਸਟਰ ਪੂਰਾ ਕਰ ਲਿਆ ਹੁਣ ਉਹ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਯੋਗ ਕਲਾਸਾਂ ਲੈਣਗੇ ।ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਇਹਨਾਂ ਯੋਗ ਕਲਾਸਾਂ ਰਾਹੀਂ ਜ਼ਿਲ੍ਹੇ ਦੇ ਕਰੀਬ 1585 ਤੋ ਵੱਧ ਮੈਂਬਰ ਜੁੜ ਚੁੱਕੇ ਹਨ ।

ਯੋਗਾ ਕਲਾਸਾਂ ਨਾਲ ਜੁੜਨ ਦੀ ਇੱਛਾ ਰੱਖਣ ਵਾਲੇ ਨਾਗਰਿਕ ਟੋਲ ਫਰੀ ਨੰਬਰ 76694-00500 ‘ ਤੇ ਕਾਲ ਕਰਕੇ ਜਾਂ ਸਰਕਾਰੀ ਵੈਂਬਸਾਈਟ https://cmdiyogshala.punjab.gov.in  ਰਾਹੀਂ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ । ਊਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਜ਼ਿਲ੍ਹਾ ਪੱਧਰੀ ਯੋਗ ਸੁਪਰਵਾਈਜ਼ਰ ਮਲਕੀਤ ਕੌਰ ਨਾਲ ਮੋਬਾਇਲ ਨੰਬਰ  8591925814 ‘ ਤੇ ਸੰਪਰਕ ਕਰਕੇ ਵੀ ਵਿਸਥਾਰਿਤ ਜਾਣਕਾਰੀ ਲਈ ਜਾ ਸਕਦੀ ਹੈ ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans