Menu

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ ਸ਼ੱਕੀ ਭਾਰਤੀ ਕੈਲੀਫੋਰਨੀਆ ‘ਚ ਗ੍ਰਿਫਤਾਰ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ ਮਾਮਲਿਆਂ ਵਿਚ ਭਾਰਤ ਨੂੰ ਲੋੜੀਂਦੇ ਇਕ ਸ਼ੱਕੀ ਭਾਰਤੀ ਨੂੰ ਕੈਲੀਫੋਰਨੀਆ ਪੁਲਿਸ ਦੁਆਰਾ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਲਖਵਿੰਦਰ ਕੁਮਾਰ ਵਜੋਂ ਹੋਈ ਹੈ। ਅਧਿਕਾਰੀਆਂ ਨੇ ਅਜੇ ਇਸ ਸਬੰਧ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ।

ਅਧਿਕਾਰੀਆਂ ਅਨੁਸਾਰ ਇਹ ਗ੍ਰਿਫਤਾਰੀ ਐਫ ਬੀ ਆਈ ਸੈਕਰਾਮੈਂਟੋ ਫੀਲਡ ਦਫਤਰ, ਹੋਮਲੈਂਡ ਸਕਿਉਰਿਟੀ ਇਨਵੈਸਟੀਗੇਸ਼ਨ ਸਨ ਫਰਾਂਸਿਸਕੋ ਤੇ ਇਨਫੋਰਸਮੈਂਟ ਐਂਡ ਰਿਮੋਵਲ ਆਪਰੇਸ਼ਨਜ਼ ਸਨ ਫਰਾਂਸਿਸਕੋ ਦੁਆਰਾ ਕੀਤੀਆਂ ਗਈਆਂ ਸਾਂਝੀਆਂ ਕੋਸ਼ਿਸ਼ਾਂ ਦਾ ਸਿੱਟਾ ਹੈ। ਲਖਵਿੰਦਰ ਕੁਮਾਰ ਨੂੰ ਛੇਤੀ ਹੀ ਭਾਰਤ ਦੇ ਹਵਾਲ ਕਰ ਦੇਣ ਦੀ
ਸੰਭਾਵਨਾ ਹੈ।

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ ਹਵਾਈ ਹਮਲਾ,…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ ਸਾਗਿੰਗ ਖੇਤਰ ਵਿੱਚ ਇੱਕ ਬੋਧੀ ਮੱਠ  ‘ਤੇ ਹੋਏ ਹਵਾਈ ਹਮਲੇ  ਵਿੱਚ 23…

ਵੱਡਾ ਹਾਦਸਾ, ਚਾਰ ਮੰਜ਼ਿਲਾ ਇਮਾਰਤ…

ਨਵੀਂ ਦਿੱਲੀ, 12 ਨਵੀਂ ਦਿੱਲੀ, 12 ਜੁਲਾਈ-…

ਭਿਆਨਕ ਸੜਕ ਹਾਦਸਾ, ਟਰੱਕ ਡੂੰਘੀ…

ਛੱਤੀਸਗੜ੍ਹ:   ਕਬੀਰਧਾਮ ਵਿੱਚ ਸ਼ੁੱਕਰਵਾਰ ਤੜਕੇ ਇੱਕ…

‘ਮੁੱਖ ਮੰਤਰੀ ਬਣਨ ਮਗਰੋਂ ਵੀ…

ਦਿੱਲੀ, 11 ਜੁਲਾਈ -ਪੰਜਾਬ ਦੇ ਮੁੱਖ ਮੰਤਰੀ…

Listen Live

Subscription Radio Punjab Today

Subscription For Radio Punjab Today

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਰੀ ਦੇ…

ਕੈਨੇਡਾ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਮੈਟਾ, ਐਕਸ, ਟਿੱਕਟੋਕ ਅਤੇ ਹੋਰ ਸਾਰੇ…

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ…

ਕੌਣ ਹੈ ਹਰਜੀਤ ਲਾਡੀ? ਜਿਸ…

ਕੈਨੇਡਾ ਚ ਕਪਿਲ ਸ਼ਰਮਾ ਦੇ ਹਾਲ ਹੀ…

ਸਰੀ ‘ਚ ਤਿੰਨ ਦਿਨ ਪਹਿਲਾਂ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ…

Our Facebook

Social Counter

  • 49401 posts
  • 0 comments
  • 0 fans