ਫਾਜਿ਼ਲਕਾ, 13 ਜੂਨ- ਜਵਾਹਰ ਨਵੋਦਿਆ ਵਿਦਿਆਲਿਆ, ਕਿੱਕਰ ਵਾਲਾ ਰੂਪਾ, ਜਿ਼ਲ੍ਹਾ ਫਾਜਿ਼ਲਕਾ ਵਿਚ ਸਾਲ 2026-27 ਲਈ ਛੇਵੀਂ ਜਮਾਤ ਵਿਚ ਦਾਖਲੇ ਲਈ ਯੋਗ ਵਿਦਿਆਰਥੀ ਤੇ ਵਿਦਿਆਰਥਣਾਂ ਆਨ ਲਾਈਨ ਵੈੱਬਸਾਈਟ https://cbseitms.
ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫ਼ਾਜ਼ਿਲਕਾ ਨੇ ਦੱਸਿਆ ਕਿ ਜ਼ਿਲ੍ਹੇ ਫਾਜਿਲਕਾ ਦੇ ਸਾਰੇ 5ਵੀਂ ਜਮਾਤ ਦੇ ਵਿਦਿਆਰਥੀ ਜਿਨ੍ਹਾਂ ਦੀ ਉਮਰ 1-5-2014 ਤੋਂ 31-7-2016 (ਦੋਨੋ ਮਿਤੀ ਸਮੇਤ) ਦੇ ਵਿਚਕਾਰ ਹੋਏ ਪ੍ਰੀਖਿਆ ਵਿਚ ਆਵੇਦਨ ਅਪਲਾਈ ਲਈ ਯੋਗ ਮੰਗੇ ਜਾਣਗੇ। ਵਧੇਰੇ ਜਾਣਕਾਰੀ ਲਈ ਹੈਲਪਡੈਸਕ ਮੋਬਾਈਲ ਨੰ 93830-32160 ਅਤੇ 94099-71000 ‘ਤੇ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ।