Menu

ਚਰਨਜੀਤ ਚੰਨੀ ਦਲਿਤਾਂ ਦੇ ਨਾਂ ‘ਤੇ ਬਹਾ ਰਹੇ ਨੇ ਮਗਰਮੱਛ ਵਾਲੇ ਹੰਝੂ- ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 13 ਜੂਨ 2025:- ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ  ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਦਲਿਤ ਵਰਗਾਂ ਦੇ ਨਾਂ ਤੇ ਨਿੱਜੀ ਹਿੱਤਾ ਦੀ ਰਾਜਨੀਤੀ ਕਰਦੇ ਹੋਏ ਮਗਰਮੱਛਾਂ ਵਾਲੇ ਹੰਝੂ ਗੇਰ ਰਹੇ ਹਨ।

ਉਨ੍ਹਾਂ ਕਿਹਾ ਕਿ ਲੰਮਾਂ ਸਮਾਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਕਾਂਗਰਸ ਪਾਰਟੀ ਨੇ ਦਲਿਤ ਵਰਗ ਨੂੰ ਮੁੱਢਲੀਆਂ ਸਹੂਲਤਾਂ ਤੱਕ ਨਹੀਂ ਦਿੱਤੀਆਂ, ਸਗੋਂ ਦਲਿਤ ਵਰਗ ਨੂੰ ਗੁਮਰਾਹ ਕਰਨ ਲਈ ਚੋਣਾਂ ਸਮੇਂ ਫੌਕੇ ਨਾਅਰੇ ਲਾ ਕੇ ਗੁਮਰਾਹ ਕੀਤਾ ਜਾਂਦਾ ਰਿਹਾ ਹੈ। ਦਲਿਤ ਵਰਗ ਲਈ ਕਦੇ ਵੀ ਚੰਗੇ ਸਕੂਲ, ਹਸਪਤਾਲ, ਰੋਜਗਾਰ ਦੇ ਸਾਧਨ ਪੈਦਾ ਨਹੀਂ ਕੀਤੇ ਗਏ ਅਤੇ ਅੱਜ ਜਦੋਂ ਕਾਂਗਰਸ ਪਾਰਟੀ ਦਲਿਤ ਵਰਗ ਤੋਂ ਪੂਰੀ ਤਰਾਂ ਨਿੱਖੜ ਚੁੱਕੀ ਹੈ, ਤਾਂ ਚਰਨਜੀਤ ਸਿੰਘ ਚੰਨੀ ਵਰਗੇ ਆਗੂ ਸਿਰਫ ਗੁਮਰਾਹਕੁੰਨ ਬਿਆਨ ਹੀ ਦੇ ਰਹੇ ਹਨ।

 ਬਰਸਟ ਨੇ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਤੁਰੰਤ ਬਾਅਦ ਹੀ ਸਾਰੇ ਵਰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਹਨੇਰੀ ਲਿਆਂਦੀ ਗਈ। ਸਾਰੇ ਵਰਗਾਂ ਨੂੰ ਦੋ ਮਹੀਨੇ ਲਈ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਮਹਿਲਾਵਾਂ ਨੂੰ ਸਫਰ ਕਰਨ ਲਈ ਮੁਫਤ ਬੱਸ ਸਰਵਿਸ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਆਫਿਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਵਕੀਲਾਂ ਦੀ ਅਸਾਮੀਆਂ ਦਾ ਭਰਤੀ ਸਮੇਂ ਰਿਜ਼ਰਵੇਸ਼ਨ ਦਿੱਤਾ ਗਿਆ ਹੈ। ਦਲਿਤ ਵਰਗ ਦਾ ਕਰੀਬ 68 ਕਰੋੜ ਦਾ ਕਰਜ਼ਾ ਵੀ ਮੁਆਫ਼ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਦੇ 55,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਉਹਨਾਂ ਵਿੱਚ ਵੀ ਦਲਿਤ ਵਰਗ ਨੂੰ ਪੂਰੀ ਰਿਜ਼ਰਵੇਸ਼ਨ ਦਿੱਤੀ ਗਈ ਹੈ। ਅੱਜ ਪੰਜਾਬ ਸਰਕਾਰ ਵਿੱਚ ਦਲਿਤ ਵਰਗਾਂ ਨਾਲ ਸਬੰਧਿਤ ਮੰਤਰੀਆਂ ਨੂੰ ਅਹਿਮ ਅਹੁੱਦੇ ਦੇ ਕੇ ਨਵਾਜਿਆਂ ਗਿਆ ਹੈ, ਤਾਂ ਜੋ ਦਲਿਤ ਵਰਗ ਦੇ ਲੋਕਾਂ ਦਾ ਧਿਆਨ ਰੱਖਿਆ ਜਾ ਸਕੇ।

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ ਹਵਾਈ ਹਮਲਾ,…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ ਸਾਗਿੰਗ ਖੇਤਰ ਵਿੱਚ ਇੱਕ ਬੋਧੀ ਮੱਠ  ‘ਤੇ ਹੋਏ ਹਵਾਈ ਹਮਲੇ  ਵਿੱਚ 23…

ਵੱਡਾ ਹਾਦਸਾ, ਚਾਰ ਮੰਜ਼ਿਲਾ ਇਮਾਰਤ…

ਨਵੀਂ ਦਿੱਲੀ, 12 ਨਵੀਂ ਦਿੱਲੀ, 12 ਜੁਲਾਈ-…

ਭਿਆਨਕ ਸੜਕ ਹਾਦਸਾ, ਟਰੱਕ ਡੂੰਘੀ…

ਛੱਤੀਸਗੜ੍ਹ:   ਕਬੀਰਧਾਮ ਵਿੱਚ ਸ਼ੁੱਕਰਵਾਰ ਤੜਕੇ ਇੱਕ…

‘ਮੁੱਖ ਮੰਤਰੀ ਬਣਨ ਮਗਰੋਂ ਵੀ…

ਦਿੱਲੀ, 11 ਜੁਲਾਈ -ਪੰਜਾਬ ਦੇ ਮੁੱਖ ਮੰਤਰੀ…

Listen Live

Subscription Radio Punjab Today

Subscription For Radio Punjab Today

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਰੀ ਦੇ…

ਕੈਨੇਡਾ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਮੈਟਾ, ਐਕਸ, ਟਿੱਕਟੋਕ ਅਤੇ ਹੋਰ ਸਾਰੇ…

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ…

ਕੌਣ ਹੈ ਹਰਜੀਤ ਲਾਡੀ? ਜਿਸ…

ਕੈਨੇਡਾ ਚ ਕਪਿਲ ਸ਼ਰਮਾ ਦੇ ਹਾਲ ਹੀ…

ਸਰੀ ‘ਚ ਤਿੰਨ ਦਿਨ ਪਹਿਲਾਂ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ…

Our Facebook

Social Counter

  • 49401 posts
  • 0 comments
  • 0 fans