Menu

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀ 20 ਮੈਂਬਰੀ ਕੋਰ ਕਮੇਟੀ ਦਾ ਐਲਾਨ

ਚੰਡੀਗੜ : ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਵਿੰਗ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ, ਚੰਡੀਗੜ• ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਸ. ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾ ਮੁਤਾਬਿਕ ਵਿੰਗ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕੀਤਾ ਗਿਆ ਹੈ। ਉਹਨਾਂ ਕਿਹਾ ਇਸ ਵਿੰਗ ਵਿੱਚ ਮਿਹਨਤੀ ਬੀਬੀਆਂ ਨੂੰ ਬਣਦਾ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਉਹਨਾ ਕਿਹਾ ਕਿ ਅੱਜ ਇਸਤਰੀ ਵਿੰਗ ਦੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਵਿੱਚ ਜਿਹਨਾਂ ਸੀਨੀਅਰ ਬੀਬੀਆਂ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਸਤਵੰਤ ਕੌਰ ਸੰਧੂ ਸਾਬਕਾ ਕੈਬਨਿਟ ਮੰਤਰੀ, ਬੀਬੀ ਸਤਵਿੰਦਰ ਕੌਰ ਧਾਲੀਵਾਲ ਸਾਬਕਾ ਐਮ.ਪੀ, ਬੀਬੀ ਰਜਿੰਦਰ ਕੌਰ ਬੁਲਾਰਾ ਸਾਬਕਾ ਐਮ.ਪੀ, ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਸੰਸਦੀ ਸਕੱਤਰ, ਬੀਬੀ ਗੁਰਦੇਵ ਕੌਰ ਸੰਘਾ ਸਾਬਕਾ ਚੇਅਰਪਰਸਨ, ਬੀਬੀ ਰਜਿੰਦਰ ਕੌਰ ਹਿੰਦ ਮੋਟਰਜ ਬਰਨਾਲਾ, ਬੀਬੀ ਗੁਰਦਿਆਲ ਕੌਰ ਮੱਲਣ• ਗਿੱਦੜਬਾਹਾ ਸਾਬਕਾ ਚੇਅਰਪਰਸਨ, ਬੀਬੀ ਬਲਬੀਰ ਕੌਰ ਪ੍ਰਧਾਨ ਖਾਲਸਾ ਕਾਲਜ ਜਲੰਧਰ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਐਸ.ਜੀ.ਪੀ.ਸੀ ਫਰੀਦਕੋਟ, ਬੀਬੀ ਕਰਤਾਰ ਕੌਰ ਸ਼ਾਹਬਾਦ ਹਰਿਆਣਾ, ਬੀਬੀ ਸੁਰਿੰਦਰ ਕੌਰ ਫੱਤਣਵਾਲਾ ਸ਼੍ਰੀ ਮੁਕਤਸਰ ਸਾਹਿਬ, ਬੀਬੀ ਗਗਨਦੀਪ ਕੌਰ ਢੀਂਡਸਾ ਸੰਗਰੂਰ, ਬੀਬੀ ਹਰਜੀਤ ਕੌਰ ਤਲਵੰਡੀ ਸਿੱਧੂ ਜਲੰਧਰ, ਬੀਬੀ ਕੁਲਦੀਪ ਕੌਰ ਕੰਗ ਮੋਹਾਲੀ, ਬੀਬੀ ਪੁਸ਼ਪਿੰਦਰ ਕੌਰ ਮਜਬੂਰ ਦੀਨਾਨਗਰ, ਬੀਬੀ ਪਰਮਿੰਦਰ ਕੌਰ ਪੰਨੂ ਜਲੰਧਰ, ਪ੍ਰਿੰਸੀਪਲ ਵੀਨਾ ਦਾਦਾ ਜਲੰਧਰ, ਬੀਬੀ ਗੁਰਮਿੰਦਰਪਾਲ ਕੌਰ ਬਠਿੰਡਾ ਅਤੇ ਬੀਬੀ ਰਜਿੰਦਰ ਕੌਰ ਵੀਨਾ ਮੱਕੜ ਚੰਡੀਗੜ ਦੇ ਨਾਮ ਹਨ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans