Menu

ਧੁੰਦ ਨੇ ਕੀਤਾ ਨਵੇਂ ਸਾਲ ਦਾ ਸਵਾਗਤ , 56 ਟਰੇਨਾਂ ‘ਤੇ 20 ਉਡਾਣਾਂ ਲੇਟ

ਨਵੀਂ ਦਿੱਲੀ: ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੰਘਣੀ ਧੁੰਦ ਨੇ ਨਵੇਂ ਸਾਲ ਦਾ ਸਵਾਗਤ ਕੀਤਾ। ਦਿੱਲੀ ਵਿੱਚ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ ਹੈ। ਰਾਜਧਾਨੀ ਵਿੱਚ ਵਿਜਿਬਿਲਿਟੀ 50 ਮੀਟਰ ਤੋਂ ਵੀ ਘੱਟ ਹੈ , ਜਿਸਦੇ ਨਾਲ ਸੜਕਾਂ ਉੱਤੇ ਵਾਹਨ ਚਾਲਕਾਂ ਨੂੰ ਗੱਡੀ ਚਲਾਣ ਦੇ ਦੌਰਾਨ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ। ਉਥੇ ਹੀ ਏਅਰਪੋਰਟ ਰਨਵੇ ਉੱਤੇ ਵੀ ਵਿਜਿਬਿਲਿਟੀ 100 ਮੀਟਰ ਤੋਂ ਘੱਟ ਹੋ ਗਈ ਹੈ ਜਾਣਕਾਰੀ ਮੁਤਾਬਿਕ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ 5 ਘਰੇਲੂ ਤੇ 7 ਕੌਮਾਂਤਰੀ ਉਡਾਣਾਂ ਲੇਟ ਹਨ ਜਦਕਿ ਇੱਕ ਉਡਾਣ ਨੂੰ ਰੱਦ ਕਰਨਾ ਪਿਆ ਹੈ।ਇਸਤੋਂ ਇਲਾਵਾ 56 ਟ੍ਰੇਨ ਵੀ ਲੇਟ ਹਨ।

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਹੁਣ ਦਿੱਲੀ ਤੋਂ ਅੰਮ੍ਰਿਤਸਰ ਤੱਕ…

21 ਸਤੰਬਰ 2023-ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ …

Listen Live

Subscription Radio Punjab Today

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

Our Facebook

Social Counter

  • 35893 posts
  • 0 comments
  • 0 fans