Menu

ਸੰਸਦ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਤਿੰਨ ਤਲਾਕ ਬਿੱਲ ਵਿਚਾਲੇ ਹੀ ਲਟਕਿਆ

ਨਵੀਂ ਦਿੱਲੀ – ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਨੂੰ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ| ਇਸ ਦੌਰਾਨ ਅੱਜ ਮੌਜੂਦਾ ਸੈਸ਼ਨ ਦਾ ਆਖਰੀ ਦਿਨ ਸੀ, ਪਰ ਆਖਰੀ ਦਿਨ ਭਾਰੀ ਹੰਗਾਮਾ ਜਾਰੀ ਰਿਹਾ| ਸੰਸਦ ਦੇ ਅਣਮਿੱਥੇ ਸਮੇਂ ਲਈ ਮੁਲਤਵੀ ਹੋਣ ਤੋਂ ਬਾਅਦ ਤਿੰਨ ਤਲਾਕ ਬਿੱਲ ਵਿਚਾਲੇ ਹੀ ਲਟਕ ਗਿਆ ਹੈ| ਇਸ ਬਿੱਲ ਨੂੰ ਲੋਕ ਸਭਾ ਵਿਚ ਪਾਸ ਕਰਵਾ ਲਿਆ ਗਿਆ ਸੀ, ਪਰ ਇਹ ਰਾਜ ਸਭਾ ਵਿਚ ਹਾਲੇ ਪਾਸ ਨਹੀਂ ਹੋ ਸਕਿਆ|

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans