Menu

ਗੈਂਗਰੇਪ ਤੋਂ ਬਾਅਦ ਲੜਕੀ ਦਾ ਕਤਲ , ਫਿਰ ਲਾਸ਼ ਨਾਲ ਕੀਤਾ ਬਲਾਤਕਾਰ

ਪਾਨੀਪਤ ਹਰਿਆਣਾ ਦੇ ਪਾਨੀਪਤ ਵਿੱਚ ਸ਼ਨੀਵਾਰ ਰਾਤ ਨੂੰ ਪਹਿਲਾਂ ਦੋ ਆਰੋਪੀਆਂ ਨੇ 11 ਸਾਲ ਦਾ ਨਾਬਾਲਿਗ ਦਲਿਤ ਲੜਕੀ ਦਾ ਗੈਂਗਰੇਪ ਕੀਤਾ ਗਿਆ ਅਤੇ ਉਸਦੇ ਬਾਅਦ ਉਸ ਦੀ ਹੱਤਿਆ ਕਰ ਦਿੱਤੀ। ਫਿਰ ਹੱਤਿਆ ਦੇ ਬਾਅਦ ਉਸਦੇ ਲਾਸ਼ ਦੇ ਨਾਲ ਵੀ ਬਲਾਤਕਾਰ ਕੀਤਾ। ਇਹ ਘਟਨਾ ਪਾਨੀਪਤ ਦੇ ਮਤਲੌਡਾ ਪਿੰਡ ਵਿੱਚ ਹੋਈ ਸੀ। ਪੁਲਿਸ ਦੇ ਮੁਤਾਬਕ ਗੈਂਗਰੇਪ ਦੇ ਦੋ ਆਰੋਪੀਆਂ 27 ਸਾਲ ਦਾ ਪ੍ਰਦੀਪ ਕੁਮਾਰ ਅਤੇ 22 ਸਾਲ ਦਾ ਸਾਗਰ ਨੇ ਪਹਿਲਾਂ ਨਾਬਾਲਿਗ ਲੜਕੀ ਦੇ ਨਾਲ ਗੈਂਗਰੇਪ ਕੀਤਾ ਅਤੇ ਉਸਦੇ ਬਾਅਦ ਉਸਦੀ ਹੱਤਿਆ ਕੀਤੀ। ਹੱਤਿਆ ਦੇ ਬਾਅਦ ਮੁਟਿਆਰ ਦੇ ਲਾਸ਼ ਦੇ ਨਾਲ ਘੰਟਿਆਂ ਬਲਾਤਕਾਰ ਕੀਤਾ ਗਿਆ। ਉਸਦੇ ਬਾਅਦ ਲਾਸ਼ ਨੂੰ ਪਿੰਡ ਦੇ ਜੋਹੜ ਦੇ ਕੋਲ ਸੁੱਟ ਦਿੱਤਾ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans