Menu

itbp:ਜਵਾਨਾਂ ਨੇ 18 ਹਜ਼ਾਰ ਫੁੱਟ ਉਚਾਈ ‘ਤੇ 30 ਡਿਗਰੀ ਤਾਪਮਾਨ ‘ਚ ਲਹਿਰਾਇਆ ਤਿਰੰਗਾ

ਨਵੀਂ ਦਿੱਲੀ— ਪੂਰੇ ਭਾਰਤ ‘ਚ ਅੱਜ 69ਵਾਂ ਗਣਤੰਤਰ ਦਿਵਸ ਹਰਸ਼-ਉੱਲਾਸ ਨਾਲ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ ‘ਤੇ ਤਿਰੰਗਾ ਲਹਿਰਾਇਆ। ਇਸ ਬਾਰੇ ਇਤਿਹਾਸ ‘ਚ ਪਹਿਲੀ ਵਾਰ 10 ਆਸੀਆਨ ਦੇਸ਼ਾਂ ਦੇ ਮੁਖੀ ਇਸ ਦੇ ਗਵਾਹ ਬਣੇ।
ਇਸ ਮੌਕੇ ‘ਤੇ ਭਾਰਤ ਤਿੱਬਤ ਸਰਹੱਦ ਪੁਲਸ ਨੇ ਫੌਜੀ ਜਵਾਨਾਂ ਦਾ ਇਕ ਵੀਡੀਓ ਰਿਲੀਜ਼ ਕੀਤਾ ਹੈ। ਜਿਸ ‘ਚ ਰਣਬਾਂਕੁਰੇ ਮਾਈਨਸ 30 ਡਿਗਰੀ ਤਾਪਮਾਨ ‘ਚ 18 ਹਜ਼ਾਰ ਦੀ ਉਚਾਈ ‘ਤੇ ਤਿਰੰਗਾ ਲਹਿਰਾਇਆ ਗਿਆ ਹੈ। ਵੀਡੀਓ ਹਿਮਾਲਿਆ ਦੇ ਲੱਦਾਖ ਇਲਕੇ ਦਾ ਹੈ। ਦਿੱਲੀ ਰਾਜਪਥ ‘ਤੇ ਤਿੰਨਾਂ ਸੈਨਾਵਾਂ ‘ਚ ਆਪਣੇ ਬਹਾਦਰੀ ਦਾ ਪ੍ਰਦਰਸ਼ਨ ਕਰੇਗੀ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans