Menu

ਸੂਰਜਪਾਲ ਅੰਮੂ ਨੂੰ ਨਹੀਂ ਮਿਲੀ ਜ਼ਮਾਨਤ, 29 ਜਨਵਰੀ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਸੋਹਨਾ – ਰਾਜਪੂਤ ਸੈਨਾ ਦੇ ਸੂਰਜਪਾਲ ਅੰਮੂ ਨੂੰ ਜ਼ਮਾਨਤ ਨਹੀਂ ਮਿਲੀ। ਅੰਮੂ ਨੂੰ 29 ਜਨਵਰੀ ਨੂੰ ਤੱਕ ਨਿਆਇਕ ਹਿਰਾਸਤ ‘ਚ ਭੋਂਦਸੀ ਜੇਲ ‘ਚ ਭੇਜਿਆ ਗਿਆ ਹੈ। ਬੀਤੇ ਦਿਨ ਅੰਮੂ ਨੂੰ ਉਸ ਦੇ ਘਰ ਗੁਰੂਗ੍ਰਾਮ ਤੋਂ ਹਿਰਾਸਤ ‘ਚ ਲਿਆ ਸੀ। ਉਨ੍ਹਾਂ ‘ਤੇ ਦੰਗੇ ਭੜਕਾਉਣ ਦਾ ਦੋਸ਼ ਹੈ। ਪੁਲਸ ਨੇ ਧਾਰਾ- 107/51 ਤਹਿਤ ਉਨ੍ਹਾਂ ‘ਤੇ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਉੱਥੇ ਹੀ ਅੰਮੂ ਨੇ ਆਪਣੀ ਹੱਤਿਆ ਦਾ ਸ਼ੱਕ ਜਤਾਇਆ ਹੈ ਤੇ ਆਪਣੇ ਖਿਲਾਫ ਰਾਜਨੀਤਿਕ ਸਾਜਿਸ਼ ਦੱਸਿਆ ਹੈ।

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਹਵਾਈ ਅੱਡੇ ‘ਤੇ ਟਰੈਕਟਰ ਨਾਲ…

ਪੁਣਾ, 17 ਮਈ 2024-: ਪੁਣੇ ਹਵਾਈ ਅੱਡੇ…

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ…

17 ਮਈ 2024- ਪੰਜਾਬ , ਹਰਿਆਣਾ ,…

ਨਜਾਇਜ਼ ਹਥਿਆਰਾਂ ਦੇ ਮਾਮਲੇ ‘ਚ…

ਨਵੀਂ ਦਿੱਲੀ, 17 ਮਈ : ਦਿੱਲੀ ਦੀ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40417 posts
  • 0 comments
  • 0 fans