Menu

69ਵਾਂ ਗਣਤੰਤਰ ਦਿਵਸ : ਰਾਜਪੱਥ ‘ਤੇ ਨਿਕਲੀ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ

ਨਵੀਂ ਦਿੱਲੀ : ਭਾਰਤ ਅੱਜ 69ਵਾਂ ਗਣਤੰਤਰਤਾ ਦਿਵਸ ਮਨਾ ਰਿਹਾ ਹੈ। 10 ਆਸੀਅਨ ਦੇਸ਼ਾਂ ਦੇ ਆਗੂਆਂ ਦੀ ਇਤਿਹਾਸਕ ਮੌਜੂਦਗੀ ਵਿਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪੱਥ ‘ਤੇ ਤਿੰਰਗਾ ਲਹਿਰਾ ਕੇ ਸਲਾਮੀ ਲਈ। ਇਸ ਦੌਰਾਨ ਰਾਸ਼ਟਰਪਤੀ ਨੇ ਦੇਸ਼ ਵਾਸੀਆਂ ਨੂੰ ਇਸ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਰਾਜਪਥ ‘ਤੇ ਸ਼ਾਨਦਾਰ ਪਰੇਡ ਦਿਖਾਈ ਗਈ। ਪਰੇਡ ਰਾਹੀਂ ਭਾਰਤ ਨੇ ਦੁਨੀਆ ਨੂੰ ਆਪਣਾ ਦਮ-ਖਮ ਦਿਖਾਇਆ। ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਸਭਿਆਚਾਰ ਨੂੰ ਦਰਸ਼ਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਇਸ ਦੌਰਾਨ ਪੰਜਾਬ ਦੀ ਵਿਰਾਸਤ ਅਤੇ ਸਭਿਆਚਾਰ ਨੂੰ ਪੇਸ਼ ਕਰਦੀ ਝਾਕੀ ਨੇ ਸਭ ਦਾ ਮਨ ਮੋਹ ਲਿਆ।
ਪੰਜਾਬ ਤੋਂ ਵਿਸ਼ੇਸ਼ ਤੌਰ ‘ਤੇ ਲੰਗਰ ਦੀ ਝਾਕੀ ਵਿਖਾਈ ਗਈ। ਇਸ ਵਿਚ ਲੰਗਰ ਤੇ ਪੰਗਤ ਦੀ ਮਹੱਤਤਾ ਨੂੰ ਦਰਸਾਇਆ ਗਿਆ। ਇਸ ਝਾਕੀ ਵਿਚ ਸੰਗਤ ਲੰਗਰ ਛਕਦੀ ਵਿਖਾਈ ਗਈ। ਗੁਰੂਆਂ ਵੱਲੋਂ ਬਖ਼ਸ਼ੀ ਇਸ ਅਦੁੱਤੀ ਦਾਤ ਦਾ ਕੌਮੀ ਪੱਧਰ ‘ਤੇ ਪ੍ਰਗਟਾਵਾ ਪੰਜਾਬ ਲਈ ਮਾਣ ਵਾਲੀ ਗੱਲ ਹੈ। ਇਸ ਤੋਂ ਪਹਿਲਾਂ ਪੰਜਾਬ ਜ਼ਿਆਦਾਤਰ ਪੰਜਾਬੀ ਸੱਭਿਆਚਾਰ ਜਾਂ ਪੰਜਾਬੀ ਲੋਕ ਨਾਚਾਂ ਦੀਆਂ ਝਾਕੀਆਂ ਹੀ ਦਰਸਾਈਆਂ ਜਾਂਦੀਆਂ ਸਨ।

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ ਸ਼ੂਟਰ ‘ਗੋਲੀ’,…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ ਹਿਮਾਂਸ਼ੂ ਭਾਊ ਗੈਂਗ ਦਾ ਸ਼ੂਟਰ ਅਜੈ ਸਿੰਘਰੋਹਾ ਉਰਫ ਗੋਲੀ ਵੀਰਵਾਰ ਨੂੰ ਦਿੱਲੀ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਹਵਾਈ ਅੱਡੇ ‘ਤੇ ਟਰੈਕਟਰ ਨਾਲ…

ਪੁਣਾ, 17 ਮਈ 2024-: ਪੁਣੇ ਹਵਾਈ ਅੱਡੇ…

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ…

17 ਮਈ 2024- ਪੰਜਾਬ , ਹਰਿਆਣਾ ,…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40418 posts
  • 0 comments
  • 0 fans