Menu

ਧੂਮਲ ਦੇ ਘਰ ‘ਚ ‘ਸੰਸਦ ਦੇ ਹਿਸਾਬ ਮੁਹਿੰਮ’ ਦੀ ਸ਼ੁਰੂਆਤ ਕਰੇਗੀ ਕਾਂਗਰਸ

ਹਮੀਰਪੁਰ — ‘ਸੰਸਦ ਦੇ ਹਿਸਾਬ ਮੁਹਿੰਮ’ ਦੀ ਸ਼ੁਰੂਆਤ ਕਾਂਗਰਸ ਇਸ ਮਹੀਨੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁੱਖਵਿੰਦਰ ਸਿੰਘ ਸੁੱਖੂ ਦੇ ਗ੍ਰਹਿ ਜ਼ਿਲਾ ਤੋਂ ਕਰੇਗੀ। ਉਹ ਧੂਮਲ ਦੇ ਘਰ ਹਮੀਰਪੁਰ ਤੋਂ ਹੀ ਸੰਸਦਾਂ ਮੈਬਰਾਂ ਨੂੰ ਘੇਰਨ ਦੀਆਂ ਤਿਆਰੀਆਂ ਕਰੇਗੀ ਤਾਂ ਕਿ ਲੋਕਸਭਾ ਚੋਣਾਂ ‘ਚ ਕਾਂਗਰਸ ਬਾਜੀ ਮਾਰ ਸਕੇ।
ਹਮੀਰਪੁਰ ਜਿਲਾ ਕਾਂਗਰਸ ਪ੍ਰਧਾਨ ਨਰੇਸ਼ ਠਾਕੁਰ ਅਨੁਸਾਰ ਇਸ ਪ੍ਰੋਗਰਾਮ ਦੇ ਸ਼ੁਰੂਆਤੀ ਮੌਕੇ ‘ਤੇ ਕਾਂਗਰਸ ਪ੍ਰਧਾਨ ਸੁੱਖਵਿੰਦਰ ਸਿੰਘ ਸੁੱਖੂ ਤੋਂ ਇਲਾਵਾ ਪ੍ਰਦੇਸ਼ ਮੁਖੀ ਸੁਸ਼ੀਲ ਸ਼ਿੰਦੇ, ਸਹਿਪ੍ਰਭਾਰੀ ਰਣਜੀਤਾ ਰੰਜਨ ਵੀ ਮੌਜ਼ੂਦ ਰਹਿਣਗੇ। ਨਰੇਸ਼ ਠਾਕੁਰ ਨੇ ਦੱਸਿਆਕਿ ਪ੍ਰੋਗਰਾਮ ਲਈ ਤਿਆਰੀਆਂ ਕੀਤੀ ਜਾ ਰਹੀਆਂ ਹਨ ਅਤੇ ਜਲਦੀ ਹੀ ਇਸ ਲਈ ਤਾਰੀਖ ਵੀ ਤੈਅ ਕੀਤੀ ਜਾਵੇਗੀ।

ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ…

16 ਅਪ੍ਰੈਲ 2024 : ਐਲੋਪੈਥੀ ਦੇ ਖਿਲਾਫ ਪਤੰਜਲੀ ਦੇ ਕਥਿਤ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਬਾਬਾ ਰਾਮਦੇਵ ਨੂੰ ਮੰਗਲਵਾਰ ਨੂੰ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

ਨਦੀ ‘ਚ ਪਲਟੀ ਸਕੂਲੀ ਬੱਚਿਆਂ…

ਸ੍ਰੀਨਗਰ, 16 ਅਪ੍ਰੈਲ 2024 : ਸ੍ਰੀਨਗਰ ਦੇ…

ਅਜੇ ਵੀ ਜਿਊਂਦਾ ਹੈ ਭਾਰਤੀ…

ਲਾਹੌਰ, 16 ਅਪ੍ਰੈਲ 2024 –  ਮੌਤ ਦੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39747 posts
  • 0 comments
  • 0 fans