Menu

ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਨੇ ਸੱਜਣ ਕੁਮਾਰ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ— ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕਾਂਗਰਸ ਦੇ ਆਗੂ ਉਨ੍ਹਾਂ ਦੇ ਪ੍ਰਕੋਪ ਤੋਂ ਬਚ ਨਹੀਂ ਪਾ ਰਹੇ ਹਨ। ਦਿੱਲੀ ‘ਚ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ  ਨੂੰ ਇਨ੍ਹਾਂ ਦੰਗਿਆਂ ‘ਚ ਸਜ਼ਾ ਦਿਵਾਉਣ ਲਈ ਸਿੱਖ ਸੰਗਠਨ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।
ਇਨ੍ਹਾਂ ਦੰਗਿਆਂ ਦੇ ਸੰਬੰਧ ‘ਚ ਦਿੱਲੀ ਹਾਈ ਕੋਰਟ ਨੂੰ ਹਾਲ ਹੀ ‘ਚ ਇਕ ਵਿਅਕਤੀ ਦਾ ਪੱਤਰ ਪ੍ਰਾਪਤ ਹੋਇਆ ਹੈ, ਜਿਸ ‘ਚ ਇਕ ਸੀ. ਡੀ. ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸੀ. ਡੀ. ‘ਚ ਦੋਸ਼ੀ ਵੱਲੋਂ ਆਪਣਾ ਅਪਰਾਧ ਸਵੀਕਾਰ ਕਰ ਲਿਆ ਗਿਆ ਹੈ। ਹਾਈ ਕੋਰਟ ਨੇ ਇਸ ਸੰਬੰਧ ‘ਚ ਇਕ ਨੋਟਿਸ ਜਾਰੀ ਕੀਤਾ ਹੈ ਅਤੇ ਸੱਜਣ ਸਿੰਘ ਨੂੰ ਜਵਾਬ ਦਾਇਰ ਕਰਨ ਲਈ ਕਿਹਾ ਹੈ। ਮਾਮਲੇ ਦੀ ਸੁਣਵਾਈ 12 ਅਪ੍ਰੈਲ ਹੋਵੇਗੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans