Menu

5ਵੀਂ ਜਮਾਤ ਦੀ ਵਿਦਿਆਰਥਣ ਨਾਲ ਰੇਪ ਕਰ ਕੇ ਸਾੜਿਆ, ਮੌਤ

ਗੁਹਾਟੀ— ਆਸਾਮ ਦੇ ਨਗਾਓਂ ‘ਚ ਇਕ 5 ਸਾਲ ਦੀ ਬੱਚੀ ਦਾ ਰੇਪ ਕਰ ਕੇ ਉਸ ਨੂੰ ਬੇਰਹਿਮੀ ਨਾਲ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਬੱਚੀ 90 ਫੀਸਦੀ ਤੱਕ ਸੜ ਚੁਕੀ ਸੀ ਅਤੇ ਉਸ ਨੇ ਸ਼ੁੱਕਰਵਾਰ ਦੇਰ ਰਾਤ ਦਮ ਤੋੜ ਦਿੱਤਾ। ਮਾਮਲੇ ‘ਚ ਪੁਲਸ ਨੇ 2 ਨਾਬਾਲਗ ਦੋਸ਼ੀਆਂ ਨੂੰ ਫੜ ਲਿਆ ਹੈ, ਜਦੋਂ ਕਿ ਇਕ ਦੋਸ਼ੀ ਫਰਾਰ ਹੈ। ਪੁਲਸ ਨੇ ਦੱਸਿਆ ਕਿ ਦੋਵੇਂ ਨਾਬਾਲਗਾਂ (10 ਅਤੇ 11 ਸਾਲ) ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਦੋਸ਼ੀਆਂ ਨੇ ਦੱਸਿਆ ਕਿ ਸਕੂਲ ਤੋਂ ਵਾਪਸ ਆ ਕੇ ਬੱਚੀ ਆਪਣੇ ਘਰ ‘ਚ ਇਕੱਲੀ ਸੀ, ਜਦੋਂ ਜਾਕਿਰ ਹੁਸੈਨ ਨਾਂ ਦੇ 21 ਸਾਲਾ ਨੌਜਵਾਨ ਨੇ ਉਸ ਦਾ ਰੇਪ ਕਰ ਦਿੱਤਾ। ਬਾਅਦ ‘ਚ ਦੋਹਾਂ ਨਾਬਾਲਗਾਂ ਨਾਲ ਮਿਲ ਕੇ ਬੱਚੀ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਘਟਨਾ ਦੇ ਸਮੇਂ ਬੱਚੀ ਦੇ ਮਾਤਾ-ਪਿਤਾ ਕੰਮ ‘ਤੇ ਗਏ ਸਨ।
ਮੰਨਿਆ ਜਾ ਰਿਹਾ ਹੈ ਕਿ ਜਾਕਿਰ ਦੀ ਬੱਚੀ ਦੇ ਪਰਿਵਾਰ ਨਾਲ ਦੁਸ਼ਮਣੀ ਸੀ, ਜਿਸ ਕਾਰਨ ਉਸ ਨੇ ਅਜਿਹਾ ਕੀਤਾ। 10 ਦਿਨਾਂ ਦੇ ਅੰਦਰ ਇਹ ਦੂਜਾ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਇਕ 35 ਸਾਲਾ ਔਰਤ ਦਾ ਰੇਪ ਉਸ ਦੇ ਪਤੀ ਦੇ ਸਾਹਮਣੇ 8 ਲੋਕਾਂ ਨੇ ਕਰ ਦਿੱਤਾ ਸੀ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans