Menu

ਸੀ.ਬੀ.ਐੱਸ.ਈ ਪੇਪਰ ਲੀਕ ਮਾਮਲੇ ‘ਚ ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ – ਸੀ.ਬੀ.ਐਸ.ਈ ਪੇਪਰ ਲੀਕ ਮਾਮਲੇ ਵਿਚ ਦਿੱਲੀ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਿਲ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ| ਦੋਸ਼ੀ ਦੀ ਪਹਿਚਾਣ ਵਿੱਕੀ ਦੇ ਰੂਪ ਵਿਚ ਹੋਈ ਹੈ, ਜੋ ਕਿ ਦਿੱਲੀ ਵਿਖੇ ਇੱਕ ਕੋਚਿੰਗ ਸੈਂਟਰ ਚਲਾ ਰਿਹਾ ਸੀ|
ਇਸ ਦੌਰਾਨ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਉਸ ਕੋਲੋਂ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ|
ਦੂਸਰੇ ਪਾਸੇ ਪੇਪਰ ਲੀਕ ਮਾਮਲੇ ਵਿਚ ਵਿਦਿਆਰਥੀਆਂ ਨੇ ਅੱਜ ਵਿਰੋਧ ਪ੍ਰਦਰਸ਼ਨ ਕੀਤਾ|

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans