Menu

ਮੋਦੀ ਨੇ ਇਰਾਕ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ 10 ਲੱਖ ਰੁਪਏ ਦੀ ਮਦਦ ਦਾ ਕੀਤਾ ਐਲਾਨ

ਨਵੀਂ ਦਿੱਲੀ— ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇਰਾਕ ‘ਚ ਮਾਰੇ ਗਏ 39 ਭਾਰਤੀ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ 10 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲੇ ਪੀ.ਐਮ ਮੋਦੀ ਨੇ ਉਨ੍ਹਾਂ ਦੀ ਮੌਤ ਦੀ ਖਬਰ ਦੀ ਪੁਸ਼ਟੀ ਹੋਣ ਦੇ ਬਾਅਦ ਦੁੱਖ ਜਤਾਇਆ ਸੀ।
ਮੋਸੁਲ ‘ਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ(ਆਈ.ਐਸ) ਵੱਲੋਂ ਮਾਰੇ ਗਏ ਭਾਰਤੀ ਨਾਗਰਿਕਾਂ ਦੇ ਅਵਸ਼ੇਸ਼ ਲੈ ਕੇ ਵਿਦੇਸ਼ ਰਾਜ ਮੰਤਰੀ ਜਨਰਲ ਵੀ.ਕੇ ਸਿੰਘ ਸੋਮਵਾਰ ਨੂੰ ਭਾਰਤ ਪੁੱਜੇ ਸਨ। ਇਸ ਦੇ ਬਾਅਦ ਉਹ ਸਭ ਤੋਂ ਪਹਿਲੇ ਪੰਜਾਬ ਗਏ। ਮੋਸੁਲ ‘ਚ 39 ਭਾਰਤੀ ਮਾਰੇ ਗਏ ਸਨ। ਇਨ੍ਹਾਂ ‘ਚ 38 ਦੇ ਅਵਸ਼ੇਸ਼ ਭਾਰਤ ਆਏ ਹਨ। ਇਕ ਦੀ ਪਛਾਣ ਨਹੀਂ ਹੋ ਸਕੀ ਹੈ। ਇਨ੍ਹਾਂ ‘ਚੋਂ 27 ਲੋਕ ਪੰਜਾਬ ਦੇ ਸਨ। ਇਸ ਤੋਂ ਪਹਿਲੇ ਪੰਜਾਬ ਸਰਕਾਰ ਵੱਲੋਂ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੀੜਤ ਪਰਿਵਾਰ ਨੂੰ 5-5 ਲੱਖ ਰੁਪਏ ਦੇ ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਸੀ ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40050 posts
  • 0 comments
  • 0 fans