Menu

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਮਮਦੋਟ, ਫਿਰੋਜਪੁਰਵਿਖੇ ਤਾਇਨਾਤ .ਐਸ.ਆਈ.ਬਲਵਿੰਦਰ ਸਿੰਘ ਨੂੰ 10,000 ਰੁਪਏ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆਕਿ ਉਕਤ .ਐਸ.ਆਈ ਨੂੰ ਸ਼ਿਕਾਇਤਕਰਤਾ ਕ੍ਰਿਪਾਲਸਿੰਘ ਵਾਸੀ ਪਿੰਡਲੱਖਾ ਸਿੰਘ ਵਾਲਾ, ਜ਼ਿਲ੍ਹਾ ਫਿਰੋਜਪੁਰ ਦੀ ਸ਼ਿਕਾਇਤਤੇ ਫ਼ੜਿਆ ਹੈਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀਸ਼ਿਕਾਇਤ ਵਿੱਚ ਦੋਸ਼ਲਾਇਆ ਕਿ ਉਕਤ .ਐਸ.ਆਈ ਵਲੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰਦਰਜ ਕੀਤੇ ਮੁਕੱਦਮੇ ਵਿਚ ਗ੍ਰਿਫਤਾਰ ਨਾਕਰਨ ਅਤੇ ਜਮਾਨਤ ਲੈਣਵਿਚ ਮਦਦ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ .ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000ਰੁਪਏਦੀ ਰਿਸ਼ਵਤ ਲੈਂਦਿਆਂ ਮੌਕੇਤੇ ਹੀ ਦਬੋਚ ਲਿਆ ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖਵੱਖਧਾਰਾਵਾਂਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans