Menu

ਪਾਕਿ ਨੇ ਨੌਸ਼ਹਿਰਾ ਸੈਕਟਰ ‘ਚ ਚੌਕੀਆਂ ਤੇ ਪਿੰਡਾਂ ਨੂੰ ਬਣਾਇਆ ਨਿਸ਼ਾਨਾ

ਨੌਸ਼ਹਿਰਾ— ਪਾਕਿਸਤਾਨ ਦੀ ਫੌਜ ਨੇ ਨੌਸ਼ਹਿਰਾ ਦੀਆਂ ਵੱਖ-ਵੱਖ ਸਰਹੱਦੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ 6 ਘੰਟਿਆਂ ਤਕ ਭਾਰੀ ਹਥਿਆਰਾਂ ਨਾਲ ਗੋਲਾਬਾਰੀ ਕੀਤੀ। ਇਸ ਕਾਰਨ ਇਕ ਮਕਾਨ ਨੁਕਸਾਨਿਆ ਗਿਆ ਅਤੇ 3 ਪਸ਼ੂ ਵੀ ਮਾਰੇ ਗਏ।
ਪਾਕਿਸਤਾਨੀ ਫੌਜ ਪਿਛਲੇ 16 ਦਿਨਾਂ ਤੋਂ ਨੌਸ਼ਹਿਰਾ ਸੈਕਟਰ ‘ਚ ਲਗਾਤਾਰ ਗੋਲਾਬਾਰੀ ਕਰ ਰਹੀ ਹੈ, ਜਿਸ ਕਾਰਨ ਪੇਂਡੂ ਇਲਾਕਿਆਂ ‘ਚ ਰਹਿਣ ਵਾਲੇ ਲੋਕ ਬੇਹੱਦ ਪ੍ਰੇਸ਼ਾਨ ਹਨ। ਪਾਕਿ ਫੌਜ ਨੇ ਸ਼ੁੱਕਰਵਾਰ ਸਵੇਰੇ ਨੌਸ਼ਹਿਰਾ ਸੈਕਟਰ ਦੇ ਪੁਖਰਨੀ, ਅਨਵਸ ਭੰਡਾਰ, ਤਰਯੋ, ਸਰਯਾ, ਲੇਹਰਾਂ, ਨੰਬ, ਕੜਾਲ, ਸੇਰ ਤੇ ਮਕੜੀ ਇਲਾਕਿਆਂ ‘ਚ ਸਥਿਤ ਫੌਜ ਦੀਆਂ ਮੋਹਰਲੀਆਂ ਚੌਕੀਆਂ ‘ਤੇ ਭਾਰੀ ਹਥਿਆਰਾਂ ਨਾਲ ਗੋਲਾਬਾਰੀ ਕੀਤੀ।
ਸਰਯਾ ਪਿੰਡ ਦੇ ਰਹਿਣ ਵਾਲੇ ਜੀਤ ਕੁਮਾਰ ਪੁੱਤਰ ਚਰਨਦਾਸ ਦਾ ਮਕਾਨ ਨੁਕਸਾਨਿਆ ਗਿਆ। ਵਿਜੇ ਕੁਮਾਰ ਪੁੱਤਰ ਦਿਆਲ ਚੰਦ ਅਤੇ ਯਮੁਨਾ ਦਾਸ ਪੁੱਤਰ ਕਾਲੀ ਦਾਸ ਦੀਆਂ 2 ਗਊਆਂ ਦੀ ਮੌਤ ਹੋ ਗਈ। ਦਰਸ਼ਨ ਲਾਲ ਪੁੱਤਰ ਸੁੰਦਰ ਦਾਸ ਦੀ ਇਕ ਮੱਝ ਮਾਰੀ ਗਈ। ਭਾਰਤੀ ਫੌਜ ਨੇ ਪਾਕਿਸਤਾਨੀ ਗੋਲਾਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans