Menu

ਹਰਦੇਵ ਸਿੰਘ ਲਾਡੀ ਖਿਲਾਫ ਐਸ.ਐਚ.ਓ ਨੇ ਰੰਜਿਸ਼ ਤਹਿਤ ਮਾਮਲਾ ਦਰਜ ਕੀਤਾ- ਮੁੱਖ ਮੰਤਰੀ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸ਼ਾਹਪੁਰ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਐਸ.ਐਚ.ਓ ਪਰਮਿੰਦਰ ਸਿੰਘ ਬਾਜਵਾ ਰੰਜਿਸ਼ ਤਹਿਤ ਮਾਮਲਾ ਦਰਜ ਕੀਤਾ।
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਪਰਚਾ ਦਰਜ ਕਰਨ ਤੋਂ ਪਹਿਲਾਂ ਐਸ.ਐਚ.ਓ ਨੇ ਆਮ ਆਦਮੀ ਪਾਰਟੀ ਨੇਤਾ ਸੁਖਪਾਲ ਸਿੰਘ ਖਹਿਰਾ ਤੇ ਅਕਾਲੀ ਨੇਤਾ ਦਲਜੀਤ ਸਿੰਘ ਚੀਮਾ ਨਾਲ ਗੱਲਬਾਤ ਕੀਤਾ ਸੀ।
ਮੁੱਖ ਮੰਤਰੀ ਨੇ ਚੋਣ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans