Menu

ਸਰਬ ਪਾਰਟੀ ਬੈਠਕ ‘ਚ ਬਣੀ ਸਹਿਮਤੀ, ਵਾਦੀ ਨੂੰ ਮੁਸੀਬਤਾਂ ‘ਚੋਂ ਕੱਢੇਗਾ ਵਾਜਪਾਈ ਫਾਰਮੂਲਾ

ਸ਼੍ਰੀਨਗਰ/ਜੰਮੂ — ਜੰਮੂ-ਕਸ਼ਮੀਰ ਵਿਚ ਪੱਥਰਬਾਜ਼ਾਂ ਦੀ ਵਧਦੀ ਗੁੰਡਾਗਰਦੀ ਕਾਰਨ ਵਿਗੜੇ ਹਾਲਾਤ ਨਾਲ ਨਜਿੱਠਣ ਦੇ ਉਪਾਵਾਂ ‘ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਬੁੱਧਵਾਰ ਸਰਬ ਪਾਰਟੀ ਬੈਠਕ ਸੱਦੀ। ਵਧੇਰੇ ਆਗੂਆਂ ਨੇ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਫਾਰਮੂਲਾ ਨੂੰ ਅਪਣਾ ਕੇ ਆਮ ਲੋਕਾਂ ਨਾਲ ਸਿੱਧੀ ਗੱਲਬਾਤ ‘ਤੇ ਸਹਿਮਤੀ ਪ੍ਰਗਟਾਈ। ਮੀਟਿੰਗ ਵਿਚ ਕਿਹਾ ਗਿਆ ਕਿ ਵਾਜਪਾਈ ਫਾਰਮੂਲਾ ਹੀ ਜੰਮੂ-ਕਸ਼ਮੀਰ ਨੂੰ ਮੁਸੀਬਤਾਂ ਵਿਚੋਂ ਕੱਢ ਸਕੇਗਾ।
ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਰਮਜ਼ਾਨ ਦੇ ਮਹੀਨੇ ਦੌਰਾਨ ਗੋਲੀਬੰਦੀ ਕਰ ਕੇ ਲੋਕਾਂ ਦਰਮਿਆਨ ਪਹੁੰਚ ਬਣਾਏਗੀ ਤਾਂ ਜੋ ਹਾਲਾਤ ਸੁਧਰ ਸਕਣ। ਇਸ ਲਈ ਸੂਬੇ ਦਾ ਇਕ ਸਰਬ ਪਾਰਟੀ ਵਫਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲੇਗਾ। ਇਸ
ਬੈਠਕ ਦੌਰਾਨ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਰਮਿਆਨ ਤਿੱਖੀਆਂ ਝੜਪਾਂ ਵੀ ਹੋਈਆਂ ਪਰ ਵਧੇਰੇ ਆਗੂਆਂ ਨੇ ਬੀਤੇ ਦਿਨੀਂ ਚੇਨਈ ਦੇ ਸੈਲਾਨੀਆਂ ਅਤੇ ਸਕੂਲੀ ਬੱਚਿਆਂ ‘ਤੇ ਹਮਲਾ ਕਰਨ ਵਾਲੇ ਪੱਥਰਬਾਜ਼ਾਂ ਦੀ ਨਿਖੇਧੀ ਕਰਦਿਆਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans