Menu

ਚੱਢਾ ਸ਼ੂਗਰ ਮਿੱਲ ਖਿਲਾਫ ਕਾਰਵਾਈ ਦਾ ਸੰਤ ਸੀਚੇਵਾਲ ਨੇ ਕੀਤਾ ਸਵਾਗਤ

ਕਿਹਾ, ਸਤਲੁਜ ਦਰਿਆ ਵਿਚ ਜ਼ਹਿਰਾਂ ਘੋਲਣ ਵਾਲਿਆਂ ਖਿਲਾਫ ਵੀ ਕਾਰਵਾਈ ਹੋਵੇ
ਜਲੰਧਰ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੱਢਾ ਸ਼ੂਗਰ ਮਿੱਲ ਨੂੰ ਪੰਜ ਕਰੋੜ ਰੁਪਏ ਦਾ ਜੁਰਮਾਨਾ ਅਤੇ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਦਾ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਬੋਰਡ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਵਿਚ ਜ਼ਹਿਰਾਂ ਘੋਲਣ ਵਾਲੀ ਕਿਸੇ ਵੀ ਧਿਰ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ, ਭਾਵੇਂ ਉਹ ਕਿੰਨੀ ਵੀ ਰਸੂਖਵਾਨ ਹੋਵੇ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਵਿਚ ਤਾਂ ਸੀਰਾ ਘੁਲਣ ਨਾਲ ਵੱਡੀ ਪੱਧਰ ‘ਤੇ ਜਲ ਜੀਵਾਂ ਦਾ ਨੁਕਸਾਨ ਹੋਇਆ, ਜੋ ਕਿ ਬਹੁਤ ਹੀ ਦੁਖਦਾਇਕ ਹੈ। ਪਰ ਸਤਲੁਜ ਦਰਿਆ ਵਿਚ ਤਾਂ ਦਹਾਕਿਆਂ ਤੋਂ ਸ਼ਰ੍ਹੇਆਮ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ ਪਾਇਆ ਜਾ ਰਿਹਾ ਹੈ, ਜਿਹੜਾ ਮਾਲਵਾ ਖੇਤਰ ਅਤੇ ਰਾਜਸਥਾਨ ਵਿਚ ਮਨੁੱਖੀ ਜ਼ਿੰਦਗੀ ਲਈ ਘਾਤਕ ਸਾਬਤ ਹੋ ਰਿਹਾ ਹੈ। ਸਤਲੁਜ ਵਿਚ ਜ਼ਹਿਰਾਂ ਪਾਉਣ ਵਾਲਿਆਂ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans