Menu

ਰੱਖਿਆ ਮੰਤਰੀ ਦੀ PAK ਨੂੰ ਚੇਤਾਵਨੀ, ਕਿਹਾ-ਹਰ ਕਾਰਵਾਈ ਲਈ ਤਿਆਰ ਹੈ ਭਾਰਤੀ ਸੈਨਾ

ਨਵੀਂ ਦਿੱਲੀ—ਰੱਖਿਆ ਮੰਤਰੀ ਸੀਤਾਰਮਨ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪਾਕਿਸਤਾਨ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਜੇਕਰ ਪਾਕਿਸਤਾਨ ਨੇ ਜੰਗਬੰਦੀ ਕਰਨਾ ਬੰਦ ਨਹੀਂ ਕੀਤਾ ਤਾਂ ਗੁਆਂਢੀ ਦੇਸ਼ ਨੂੰ ਇਸ ਦਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਨੂੰ ਦੇਖਦੇ ਹੋਏ ਭਾਰਤ ਚੁੱਪ ਹੈ ਅਤੇ ਇਸ ਤਿਉਹਾਰ ਦਾ ਸਨਮਾਨ ਕਰਦਾ ਹੈ ਪਰ ਸਾਡੇ ਸੈਨਿਕਾਂ ਦੇ ਹੱਥ ਨਹੀਂ ਬੰਨ੍ਹੇ ਹਨ। ਭਾਰਤੀ ਸੁਰੱਖਿਆ ਬਲ ਹਰ ਕਾਰਵਾਈ ਲਈ ਤਿਆਰ ਹੈ।
ਪਾਕਿਸਤਾਨ ਪਿਛਲੇ 2-3 ਦਿਨਾਂ ਤੋਂ ਜੰਗਬੰਦੀ ਦਾ ਉਲੰਘਣ ਕਰ ਰਿਹਾ ਹੈ। ਪਾਕਿਸਤਾਨ ਫਾਇਰਿੰਗ ‘ਚ ਦੋ ਜਵਾਨ ਸ਼ਹੀਦ ਹੋ ਗਏ ਸਨ। ਸੋਮਵਾਰ ਨੂੰ ਪਾਕਿਸਤਾਨ ਆਰਮੀ ਨੇ ਭਾਰਤ ਨੂੰ ਕਿਹਾ ਕਿ ਜਦੋਂ ਕੂਟਨੀਤੀ ਫੇਲ ਹੁੰਦੀ ਹੈ ਤਾਂ ਜੰਗ ਹੁੰਦੀ ਹੈ। ਪਾਕਿਸਤਾਨ ਸੈਨਾ ਨੇ ਚੇਤਾਵਨੀ ਭਰੇ ਸ਼ਬਦਾਂ ‘ਚ ਕਿਹਾ ਕਿ ਸਾਡੀ ਰੱਖਿਆ ਅਤੇ ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਸਾਡੀ ਕਮਜ਼ੋਰੀ ਸਮਝਣ ਦੀ ਭੁੱਲ ਨਹੀਂ ਕਰਨੀ ਚਾਹੀਂਦੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਦੇ ਨਾਲ ਕਿਸੇ ਪ੍ਰਕਾਰ ਦੀ ਜੰਗ ਦੀ ਕੋਈ ਸੰਭਾਵਨਾ ਨਹੀਂ ਹੈ, ਕਿਉਂਕਿ ਦੋਵੇਂ ਹੀ ਦੇਸ਼ ਪਰਮਾਣੂ ਹਥਿਆਰ ਮੁਕੰਮਲ ਹਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans