Menu

ਦੇਸ਼-ਵਿਦੇਸ਼ ’ਚ ਉਤਸ਼ਾਹ ਨਾਲ ਮਨਾਇਆ ਜਾ ਰਿਹੈ ਈਦ-ਉਲ-ਫਿਤਰ ਦਾ ਤਿਉਹਾਰ

ਨਵੀਂ ਦਿੱਲੀ— ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ। ਕੋਵਿੰਦ ਨੇ ਟਵਿਟਰ ‘ਤੇ ਲਿਖੇ ਆਪਣੇ ਸੰਦੇਸ਼ ‘ਚ ਕਿਹਾ ਹੈ ਕਿ ਸਾਰੇ ਦੇਸ਼ਵਾਸੀ ਖਾਸ ਤੌਰ ‘ਤੇ ਦੇਸ਼ ਅਤੇ ਵਿਦੇਸ਼ਾਂ ‘ਚ ਰਹਿ ਰਹੇ ਸਾਡੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਈਦ ਮੁਬਾਰਕ। ਇਹ ਸ਼ੁੱਭ ਦਿਨ ਤੁਹਾਡੇ ਸਭ ਦੇ ਪਰਿਵਾਰਾਂ ਲਈ ਖੁਸ਼ੀਆਂ ਅਤੇ ਜਸ਼ਨ ਲਿਆਏ ਅਤੇ ਸਾਡੇ ਸਾਂਝੇ ਸਮਾਜ ‘ਚ ਭਾਈਚਾਰੇ, ਆਪਸੀ ਸਦਭਾਵਨਾ ਅਤੇ ਮੇਲ-ਮਿਲਾਪ ਨੂੰ ਮਜ਼ਬੂਤ ਬਣਾਵੇ।
ਜਾਣਕਾਰੀ ਮੁਤਾਬਕ ਰਾਸ਼ਟਰਪਤੀ ਨੇ ਆਪਣੇ ਟਵਿਟਰ ਅਕਾਊਂਟ ‘ਤੇ ਹਿੰਦੀ, ਅੰਗਰੇਜ਼ੀ ਅਤੇ ਊਰਦੂ ਤਿੰਨਾਂ ਭਾਸ਼ਾਵਾਂ ‘ਚ ਈਦ ਦੀ ਵਧਾਈ ਦਿੱਤੀ। ਮੋਦੀ ਨੇ ਈਦ ਦੀ ਵਧਾਈ ਦਿੰਦੇ ਹੋਏ ਸਮਾਜ ‘ਚ ਏਕਤਾ ਅਤੇ ਸਦਭਾਵਨਾ ਵਧਣ ਦੀ ਇੱਛਾ ਕੀਤੀ। ਉਨ੍ਹਾਂ ਨੇ ਟਵਿਟਰ ‘ਤੇ ਲਿਖਿਆ ਕਿ ਈਦ ਮੁਬਾਰਕ। ਮੈਂ ਪ੍ਰਮਾਤਮਾ ਤੋਂ ਪ੍ਰਾਥਨਾ ਕਰਦਾ ਹਾਂ ਕਿ ਇਹ ਦਿਨ ਸਮਾਜ ‘ਚ ਏਕਤਾ, ਸਦਭਾਵਨਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰੇ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans