Menu

ਚਾਰਬਾਗ ਅਗਨੀਕਾਂਡ: ਮ੍ਰਿਤਕਾਂ ਲਈ ਯੋਗੀ ਨੇ ਕੀਤਾ 2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

ਲਖਨਊ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਚਾਰਬਾਗ ਖੇਤਰ ਦੇ ਦੋ ਹੋਟਲਾਂ ‘ਚ ਲੱਗੀ ਅੱਗ ਨਾਲ ਪੰਜ ਲੋਕਾਂ ਦੀ ਮੌਤ ‘ਤੇ ਦੁੱਖ ਜਤਾਇਆ ਹੈ। ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਲਈ ਦੋ ਲੱਖ ਰੁਪਏ ਦੇ ਮੁਆਵਜ਼ੇ ਦਾ ਹੁਕਮ ਦਿੱਤਾ ਹੈ।
ਜਾਣਕਾਰੀ ਮੁਤਾਬਕ ਨਾਕਾ ਇਲਾਕੇ ‘ਚ ਸਥਿਤ ਦੁੱਧ ਮਾਰਕੀਟ ਕੋਲ ਸਵੇਰੇ ਛੇਇਵਜੇ ਹੋਟਲ ਵਿਰਾਟ ‘ਚ ਤੇਜ਼ ਧਮਾਕੇ ਤੋਂ ਬਾਅਦ ਅਚਾਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਉਸ ਕੋਲ ਐੱਸ. ਐੱਸ. ਜੇ. ਇੰਟਰਨੈਸ਼ਨਲ ਹੋਟਲ ‘ਚ ਫੈਲ ਗਈ। ਅੱਗ ‘ਚ ਪੰਜ ਲੋਕ ਝੁਲਸ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਹੁਣ ਤੱਕ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਚੱਲ ਸਕਿਆ। ਮੌਕੇ ‘ਤੇ ਅੱਗ ਵਿਭਾਗ ਬੁਝਾਓ ਦੇ ਅਧਿਕਾਰੀ ਪਹੁੰਚੇ ਅਤੇ ਅੱਗ ਲੱਗਣ ਦੇ ਕਾਰਨ ਦਾ ਪਤਾ ਲਗਾ ਰਹੇ ਹਨ। ਅੱਗ ਲੱਗਣ ਨਾਲ ਦੋਵਾਂ ਹੋਟਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans